U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 97

Text

1

ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥ tujh hee man raate ahinis parabhaate har rasanaa jap man re |2|

2

ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ tum saache ham tum hee raache sabad bhed fun saache |

3

ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥੩॥ ahinis naam rate se sooche mar janame se kaache |3|

4

ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥ avar na deesai kis saalaahee tiseh sareek na koee |

5

ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥੪॥੫॥ pranavat naanak daasan daasaa guramat jaaniaa soee |4|5|

6

ਸੋਰਠਿ ਮਹਲਾ ੧ ॥ soratth mahalaa 1 |

7

ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥ alakh apaar agam agochar naa tis kaal na karamaa |

8

ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥ jaat ajaat ajonee sanbhau naa tis bhaau na bharamaa |1|

9

ਸਾਚੇ ਸਚਿਆਰ ਵਿਟਹੁ ਕੁਰਬਾਣੁ ॥ saache sachiaar vittahu kurabaan |

10

ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥ naa tis roop varan nahee rekhiaa saachai sabad neesaan | rahaau |

11

ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥ naa tis maat pitaa sut bandhap naa tis kaam na naaree |

12

ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥ akul niranjan apar paranpar sagalee jot tumaaree |2|

13

ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ ॥ ghatt ghatt antar braham lukaaeaa ghatt ghatt jot sabaaee |

14

ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥ bajar kapaatt mukate guramatee nirabhai taarree laaee |3|

15

ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥ jant upaae kaal sir jantaa vasagat jugat sabaaee |

16

ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥ satigur sev padaarath paaveh chhootteh sabad kamaaee |4|

17

ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥ soochai bhaaddai saach samaavai virale soochaachaaree |

18

ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥ tantai kau param tant milaaeaa naanak saran tumaaree |5|6|

19

ਸੋਰਠਿ ਮਹਲਾ ੧ ॥ soratth mahalaa 1 |

20

ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ jiau meenaa bin paaneeai tiau saakat marai piaas |

21

ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥ tiau har bin mareeai re manaa jo birathaa jaavai saas |1|

22

ਮਨ ਰੇ ਰਾਮ ਨਾਮ ਜਸੁ ਲੇਇ ॥ man re raam naam jas lee |

23

ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥ bin gur ihu ras kiau lhau gur melai har dee | rahaau |

24

ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ sant janaa mil sangatee guramukh teerath hoe |

25

ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥ atthasatth teerath majanaa gur daras paraapat hoe |2|

26

ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ jiau jogee jat baaharaa tap naahee sat santokh |

27

ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥ tiau naamai bin dehuree jam maarai antar dokh |3|

28

ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ saakat prem na paaeeai har paaeeai satigur bhaae |

29

ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥ sukh dukh daataa gur milai kahu naanak sifat samaae |4|7|

30

ਸੋਰਠਿ ਮਹਲਾ ੧ ॥ soratth mahalaa 1 |

31

ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ too prabh daataa daan mat pooraa ham thaare bhekhaaree jeeo |

32

ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ mai kiaa maagau kichh thir na rahaaee har deejai naam piaaree jeeo |1|

33

ਘਟਿ ਘਟਿ ਰਵਿ ਰਹਿਆ ਬਨਵਾਰੀ ॥ ghatt ghatt rav rahiaa banavaaree |

34

ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ jal thal maheeal gupato varatai gurasabadee dekh nihaaree jeeo | rahaau |

35

ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ marat peaal akaas dikhaaeo gur satigur kirapaa dhaaree jeeo |

36

ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ so braham ajonee hai bhee honee ghatt bheetar dekh muraaree jeeo |2|

Original Gurmukhi with romanized transliteration, via the GurbaniNow API. An English translation will be added once a cleared translation is available.