Sikhism
Ang-501 98
Text
ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ janam maran kau ihu jag bapurro in doojai bhagat visaaree jeeo |
ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ satigur milai ta guramat paaeeai saakat baajee haaree jeeo |3|
ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ satigur bandhan torr niraare bahurr na garabh majhaaree jeeo |
ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ naanak giaan ratan paragaasiaa har man vasiaa nirankaaree jeeo |4|8|
ਸੋਰਠਿ ਮਹਲਾ ੧ ॥ soratth mahalaa 1 |
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ jis jal nidh kaaran tum jag aae so amrit gur paahee jeeo |
ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ chhoddahu ves bhekh chaturaaee dubidhaa ihu fal naahee jeeo |1|
ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ man re thir rahu mat kat jaahee jeeo |
ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ baahar dtoodtat bahut dukh paaveh ghar amrit ghatt maahee jeeo | rahaau |
ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ avagun chhodd gunaa kau dhaavahu kar avagun pachhutaahee jeeo |
ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ sar apasar kee saar na jaaneh fir fir keech buddaahee jeeo |2|
ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ antar mail lobh bahu jhootthe baahar naavahu kaahee jeeo |
ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ niramal naam japahu sad guramukh antar kee gat taahee jeeo |3|
ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ parahar lobh nindaa koorr tiaagahu sach gur bachanee fal paahee jeeo |
ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ jiau bhaavai tiau raakhahu har jeeo jan naanak sabad salaahee jeeo |4|9|
ਸੋਰਠਿ ਮਹਲਾ ੧ ਪੰਚਪਦੇ ॥ soratth mahalaa 1 panchapade |
ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ apanaa ghar moosat raakh na saakeh kee par ghar johan laagaa |
ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥੧॥ ghar dar raakheh je ras chaakheh jo guramukh sevak laagaa |1|
ਮਨ ਰੇ ਸਮਝੁ ਕਵਨ ਮਤਿ ਲਾਗਾ ॥ man re samajh kavan mat laagaa |
ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥ naam visaar an ras lobhaane fir pachhutaeh abhaagaa | rahaau |
ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ aavat kau harakh jaat kau roveh ihu dukh sukh naale laagaa |
ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥੨॥ aape dukh sukh bhog bhogaavai guramukh so anaraagaa |2|
ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥ har ras aoopar avar kiaa kaheeai jin peea so tripataagaa |
ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥ maaeaa mohit jin ihu ras khoeaa jaa saakat duramat laagaa |3|
ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥ man kaa jeeo pavanapat dehee dehee meh deo samaagaa |
ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥ je too dehi ta har ras gaaee man tripatai har liv laagaa |4|
ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥ saadhasangat meh har ras paaeeai gur miliai jam bhau bhaagaa |
ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥ naanak raam naam jap guramukh har paae masatak bhaagaa |5|10|
ਸੋਰਠਿ ਮਹਲਾ ੧ ॥ soratth mahalaa 1 |
ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥ sarab jeea sir lekh dhuraahoo bin lekhai nahee koee jeeo |
ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥ aap alekh kudarat kar dekhai hukam chalaae soee jeeo |1|
ਮਨ ਰੇ ਰਾਮ ਜਪਹੁ ਸੁਖੁ ਹੋਈ ॥ man re raam japahu sukh hoee |
ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥ ahinis gur ke charan sarevahu har daataa bhugataa soee | rahaau |
Original Gurmukhi with romanized transliteration, via the GurbaniNow API. An English translation will be added once a cleared translation is available.