Sikhism
Ang-51 1
Text
ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥ naanak dhan sohaaganee jin seh naal piaar |4|23|93|
ਸਿਰੀਰਾਗੁ ਮਹਲਾ ੫ ਘਰੁ ੬ ॥ sireeraag mahalaa 5 ghar 6 |
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ karan kaaran ek ohee jin keea aakaar |
ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥ tiseh dhiaavahu man mere sarab ko aadhaar |1|
ਗੁਰ ਕੇ ਚਰਨ ਮਨ ਮਹਿ ਧਿਆਇ ॥ gur ke charan man meh dhiaae |
ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥ chhodd sagal siaanapaa saach sabad liv laae |1| rahaau |
ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥ dukh kales na bhau biaapai gur mantru hiradai hoe |
ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥ kott jatanaa kar rahe gur bin tario na koe |2|
ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥ dekh darasan man saadhaarai paap sagale jaeh |
ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥ hau tin kai balihaaranai ji gur kee pairee paeh |3|
ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥ saadhasangat man vasai saach har kaa naau |
ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥ se vaddabhaagee naanakaa jinaa man ihu bhaau |4|24|94|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥ sanch har dhan pooj satigur chhodd sagal vikaar |
ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥੧॥ jin toon saaj savaariaa har simar hoe udhaar |1|
ਜਪਿ ਮਨ ਨਾਮੁ ਏਕੁ ਅਪਾਰੁ ॥ jap man naam ek apaar |
ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥੧॥ ਰਹਾਉ ॥ praan man tan jineh deea ride kaa aadhaar |1| rahaau |
ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥ kaam krodh ahankaar maate viaapiaa sansaar |
ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥ pau sant saranee laag charanee mittai dookh andhaar |2|
ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ sat santokh deaa kamaavai eeh karanee saar |
ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥ aap chhodd sabh hoe renaa jis dee prabh nirankaar |3|
ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥ jo deesai so sagal toonhai pasariaa paasaar |
ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥ kahu naanak gur bharam kaattiaa sagal braham beechaar |4|25|95|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥ dukrit sukrit mandhe sansaar sagalaanaa |
ਦੁਹਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥੧॥ duhahoon te rehat bhagat hai koee viralaa jaanaa |1|
ਠਾਕੁਰੁ ਸਰਬੇ ਸਮਾਣਾ ॥ tthaakur sarabe samaanaa |
ਕਿਆ ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ ਸੁਜਾਣਾ ॥੧॥ ਰਹਾਉ ॥ kiaa khau sunau suaamee toon vadd purakh sujaanaa |1| rahaau |
ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥ maan abhimaan mandhe so sevak naahee |
ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਹੀ ॥੨॥ tat samadarasee santahu koee kott mandhaahee |2|
ਕਹਨ ਕਹਾਵਨ ਇਹੁ ਕੀਰਤਿ ਕਰਲਾ ॥ kehan kahaavan ihu keerat karalaa |
ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ॥੩॥ kathan kehan te mukataa guramukh koee viralaa |3|
ਗਤਿ ਅਵਿਗਤਿ ਕਛੁ ਨਦਰਿ ਨ ਆਇਆ ॥ gat avigat kachh nadar na aaeaa |
ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥੪॥੨੬॥੯੬॥ santan kee ren naanak daan paaeaa |4|26|96|
ਸਿਰੀਰਾਗੁ ਮਹਲਾ ੫ ਘਰੁ ੭ ॥ sireeraag mahalaa 5 ghar 7 |
ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥ terai bharosai piaare mai laadd laddaaeaa |
ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥੧॥ bhooleh chookeh baarik toon har pitaa maaeaa |1|
ਸੁਹੇਲਾ ਕਹਨੁ ਕਹਾਵਨੁ ॥ suhelaa kehan kahaavan |
ਤੇਰਾ ਬਿਖਮੁ ਭਾਵਨੁ ॥੧॥ ਰਹਾਉ ॥ teraa bikham bhaavan |1| rahaau |
ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥ hau maan taan krau teraa hau jaanau aapaa |
ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥੨॥ sabh hee madh sabheh te baahar bemuhataaj baapaa |2|
ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥ pitaa hau jaanau naahee teree kavan jugataa |
Original Gurmukhi with romanized transliteration, via the GurbaniNow API. An English translation will be added once a cleared translation is available.