U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 10

Text

1

ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥ man re kiau chhootteh bin piaar |

2

ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥ guramukh antar rav rahiaa bakhase bhagat bhanddaar |1| rahaau |

3

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ re man aisee har siau preet kar jaisee machhulee neer |

4

ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ jiau adhikau tiau sukh ghano man tan saant sareer |

5

ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥ bin jal gharree na jeevee prabh jaanai abh peer |2|

6

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ re man aisee har siau preet kar jaisee chaatrik meh |

7

ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥ sar bhar thal hareeaavale ik boond na pavee keh |

8

ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥ karam milai so paaeeai kirat peaa sir deh |3|

9

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ re man aisee har siau preet kar jaisee jal dudh hoe |

10

ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ aavattan aape khavai dudh kau khapan na dee |

11

ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥ aape mel vichhuniaa sach vaddiaaee dee |4|

12

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ re man aisee har siau preet kar jaisee chakavee soor |

13

ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥ khin pal need na sovee jaanai door hajoor |

14

ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥ manamukh sojhee naa pavai guramukh sadaa hajoor |5|

15

ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ manamukh ganat ganaavanee karataa kare su hoe |

16

ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ taa kee keemat naa pavai je lochai sabh koe |

17

ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥ guramat hoe ta paaeeai sach milai sukh hoe |6|

18

ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ sachaa nehu na tuttee je satigur bhettai soe |

19

ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ giaan padaarath paaeeai tribhavan sojhee hoe |

20

ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥ niramal naam na veesarai je gun kaa gaahak hoe |7|

21

ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ khel ge se pankhanoon jo chugade sar tal |

22

ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ gharree ki muhat ki chalanaa khelan aj ki kal |

23

ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥ jis toon meleh so milai jaae sachaa pirr mal |8|

24

ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥ bin gur preet na aoopajai haumai mail na jaae |

25

ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ sohan aap pachhaaneeai sabad bhed pateeae |

26

ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥ guramukh aap pachhaaneeai avar ki kare karaae |9|

27

ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ miliaa kaa kiaa meleeai sabad mile pateeae |

28

ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥ manamukh sojhee naa pavai veechhurr chottaa khaae |

29

ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥ naanak dar ghar ek hai avar na doojee jaae |10|11|

30

ਸਿਰੀਰਾਗੁ ਮਹਲਾ ੧ ॥ sireeraag mahalaa 1 |

31

ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥ manamukh bhulai bhulaaeeai bhoolee tthaur na kaae |

32

ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ gur bin ko na dikhaavee andhee aavai jaae |

33

ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥ giaan padaarath khoeaa tthagiaa mutthaa jaae |1|

34

ਬਾਬਾ ਮਾਇਆ ਭਰਮਿ ਭੁਲਾਇ ॥ baabaa maaeaa bharam bhulaae |

35

ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥ bharam bhulee ddohaaganee naa pir ank samaae |1| rahaau |

36

ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ bhoolee firai disantaree bhoolee grihu taj jaae |

37

ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ bhoolee ddoongar thal charrai bharamai man ddolaae |

38

ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥ dhurahu vichhunee kiau milai garab mutthee bilalaae |2|

39

ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥ vichhurriaa gur melasee har ras naam piaar |

Original Gurmukhi with romanized transliteration, via the GurbaniNow API. An English translation will be added once a cleared translation is available.