U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 11

Text

1

ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ saach sehaj sobhaa ghanee har gun naam adhaar |

2

ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥ jiau bhaavai tiau rakh toon mai tujh bin kavan bhataar |3|

3

ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ akhar parr parr bhuleeai bhekhee bahut abhimaan |

4

ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ teerath naataa kiaa kare man meh mail gumaan |

5

ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥ gur bin kin samajhaaeeai man raajaa sulataan |4|

6

ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥ prem padaarath paaeeai guramukh tat veechaar |

7

ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥ saa dhan aap gavaaeaa gur kai sabad seegaar |

8

ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥ ghar hee so pir paaeaa gur kai het apaar |5|

9

ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ gur kee sevaa chaakaree man niramal sukh hoe |

10

ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ gur kaa sabad man vasiaa haumai vichahu khoe |

11

ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥ naam padaarath paaeaa laabh sadaa man hoe |6|

12

ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥ karam milai taa paaeeai aap na leaa jaae |

13

ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ gur kee charanee lag rahu vichahu aap gavaae |

14

ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥ sache setee ratiaa sacho palai paae |7|

15

ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ bhulan andar sabh ko abhul guroo karataar |

16

ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ guramat man samajhaaeaa laagaa tisai piaar |

17

ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥ naanak saach na veesarai mele sabad apaar |8|12|

18

ਸਿਰੀਰਾਗੁ ਮਹਲਾ ੧ ॥ sireeraag mahalaa 1 |

19

ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ trisanaa maaeaa mohanee sut bandhap ghar naar |

20

ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ dhan joban jag tthagiaa lab lobh ahankaar |

21

ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥ moh tthgaulee hau muee saa varatai sansaar |1|

22

ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ mere preetamaa mai tujh bin avar na koe |

23

ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥ mai tujh bin avar na bhaavee toon bhaaveh sukh hoe |1| rahaau |

24

ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ naam saalaahee rang siau gur kai sabad santokh |

25

ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ jo deesai so chalasee koorraa mohu na vekh |

26

ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥ vaatt vattaaoo aaeaa nit chaladaa saath dekh |2|

27

ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ aakhan aakheh ketarre gur bin boojh na hoe |

28

ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ naam vaddaaee je milai sach rapai pat hoe |

29

ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥ jo tudh bhaaveh se bhale khottaa kharaa na koe |3|

30

ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ gur saranaaee chhutteeai manamukh khottee raas |

31

ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ asatt dhaat paatisaah kee gharreeai sabad vigaas |

32

ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥ aape parakhe paarakhoo pavai khajaanai raas |4|

33

ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥ teree keemat naa pavai sabh dditthee tthok vajaae |

34

ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ kahanai haath na labhee sach ttikai pat paae |

35

ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥ guramat toon saalaahanaa hor keemat kehan na jaae |5|

36

ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ jit tan naam na bhaavee tith tan haumai vaad |

37

ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥ gur bin giaan na paaeeai bikhiaa doojaa saad |

38

ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥ bin gun kaam na aavee maaeaa feekaa saad |6|

39

ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥ aasaa andar jamiaa aasaa ras kas khaae |

40

ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ aasaa bandh chalaaeeai muhe muhi chottaa khaae |

41

ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥ avagan badhaa maareeai chhoottai guramat naae |7|

Original Gurmukhi with romanized transliteration, via the GurbaniNow API. An English translation will be added once a cleared translation is available.