U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 13

Text

1

ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ manamukh jaanai aapane dheea poot sanjog |

2

ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥ naaree dekh vigaaseeeh naale harakh su sog |

3

ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥ guramukh sabad rangaavale ahinis har ras bhog |3|

4

ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥ chit chalai vit jaavano saakat ddol ddolaae |

5

ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥ baahar dtoondt vigucheeai ghar meh vasat suthaae |

6

ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥ manamukh haumai kar musee guramukh palai paae |4|

7

ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥ saakat niraguniaariaa aapanaa mool pachhaan |

8

ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥ rakat bind kaa ihu tano aganee paas piraan |

9

ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥ pavanai kai vas dehuree masatak sach neesaan |5|

10

ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥ bahutaa jeevan mangeeai muaa na lorrai koe |

11

ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥ sukh jeevan tis aakheeai jis guramukh vasiaa soe |

12

ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥੬॥ naam vihoone kiaa ganee jis har gur daras na hoe |6|

13

ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥ jiau supanai nis bhuleeai jab lag nidraa hoe |

14

ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥ eiau sarapan kai vas jeearraa antar haumai doe |

15

ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥ guramat hoe veechaareeai supanaa ihu jag loe |7|

16

ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥ agan marai jal paaeeai jiau baarik doodhai maae |

17

ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥ bin jal kamal su naa theeai bin jal meen maraae |

18

ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥ naanak guramukh har ras milai jeevaa har gun gaae |8|15|

19

ਸਿਰੀਰਾਗੁ ਮਹਲਾ ੧ ॥ sireeraag mahalaa 1 |

20

ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥ ddoongar dekh ddaraavano peeearrai ddareeaas |

21

ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ aoochau parabat gaakharro naa paurree tith taas |

22

ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥ guramukh antar jaaniaa gur melee tareeaas |1|

23

ਭਾਈ ਰੇ ਭਵਜਲੁ ਬਿਖਮੁ ਡਰਾਂਉ ॥ bhaaee re bhavajal bikham ddaraanau |

24

ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥ pooraa satigur ras milai gur taare har naau |1| rahaau |

25

ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥ chalaa chalaa je karee jaanaa chalanahaar |

26

ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥ jo aaeaa so chalasee amar su gur karataar |

27

ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥੨॥ bhee sachaa saalaahanaa sachai thaan piaar |2|

28

ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥ dar ghar mahalaa sohane pake kott hajaar |

29

ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥ hasatee ghorre paakhare lasakar lakh apaar |

30

ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥ kis hee naal na chaliaa khap khap mue asaar |3|

31

ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥ sueinaa rupaa sancheeai maal jaal janjaal |

32

ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥ sabh jag meh dohee fereeai bin naavai sir kaal |

33

ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥ pindd parrai jeeo khelasee badafailee kiaa haal |4|

34

ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥ putaa dekh vigaseeai naaree sej bhataar |

35

ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥ choaa chandan laaeeai kaaparr roop seegaar |

36

ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥੫॥ khehoo kheh ralaaeeai chhodd chalai ghar baar |5|

37

ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥ mehar malook kahaaeeai raajaa raau ki khaan |

38

ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥ chaudharee raau sadaaeeai jal baleeai abhimaan |

39

ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥੬॥ manamukh naam visaariaa jiau ddav dadhaa kaan |6|

40

ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥ haumai kar kar jaaeisee jo aaeaa jag maeh |

Original Gurmukhi with romanized transliteration, via the GurbaniNow API. An English translation will be added once a cleared translation is available.