U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 14

Text

1

ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥ sabh jag kaajal kottharree tan man deh suaaeh |

2

ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥ gur raakhe se niramale sabad nivaaree bhaeh |7|

3

ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ naanak tareeai sach naam sir saahaa paatisaahu |

4

ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥ mai har naam na veesarai har naam ratan vesaahu |

5

ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥ manamukh bhaujal pach mue guramukh tare athaahu |8|16|

6

ਸਿਰੀਰਾਗੁ ਮਹਲਾ ੧ ਘਰੁ ੨ ॥ sireeraag mahalaa 1 ghar 2 |

7

ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ mukaam kar ghar baisanaa nit chalanai kee dhokh |

8

ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥ mukaam taa par jaaneeai jaa rahai nihachal lok |1|

9

ਦੁਨੀਆ ਕੈਸਿ ਮੁਕਾਮੇ ॥ duneea kais mukaame |

10

ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥ kar sidak karanee kharach baadhahu laag rahu naame |1| rahaau |

11

ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ jogee ta aasan kar bahai mulaa bahai mukaam |

12

ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥ panddit vakhaaneh potheea sidh baheh dev sathaan |2|

13

ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ sur sidh gan gandharab mun jan sekh peer salaar |

14

ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥ dar kooch koochaa kar ge avare bhi chalanahaar |3|

15

ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ sulataan khaan malook umare ge kar kar kooch |

16

ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥ gharree muhat ki chalanaa dil samajh toon bhi pahooch |4|

17

ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ sabadaah maeh vakhaaneeai viralaa ta boojhai koe |

18

ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥ naanak vakhaanai benatee jal thal maheeal soe |5|

19

ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ alaahu alakh agam kaadar karanahaar kareem |

20

ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥ sabh dunee aavan jaavanee mukaam ek raheem |6|

21

ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ mukaam tis no aakheeai jis sis na hovee lekh |

22

ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥ asamaan dharatee chalasee mukaam ohee ek |7|

23

ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ din rav chalai nis sas chalai taarikaa lakh paloe |

24

ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥ mukaam ohee ek hai naanakaa sach bugoe |8|17|

25

ਮਹਲੇ ਪਹਿਲੇ ਸਤਾਰਹ ਅਸਟਪਦੀਆ ॥ mahale pahile sataarah asattapadeea |

26

ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ ॥ sireeraag mahalaa 3 ghar 1 asattapadeea |

27

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

28

ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥ guramukh kripaa kare bhagat keejai bin gur bhagat na hoe |

29

ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ aapai aap milaae boojhai taa niramal hovai koe |

30

ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥ har jeeo sachaa sachee baanee sabad milaavaa hoe |1|

31

ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ bhaaee re bhagatiheen kaahe jag aaeaa |

32

ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ poore gur kee sev na keenee birathaa janam gavaaeaa |1| rahaau |

33

ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ aape har jagajeevan daataa aape bakhas milaae |

34

ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ jeea jant e kiaa vechaare kiaa ko aakh sunaae |

35

ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥ guramukh aape de vaddiaaee aape sev karaae |2|

36

ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ dekh kuttanb mohi lobhaanaa chaladiaa naal na jaaee |

Original Gurmukhi with romanized transliteration, via the GurbaniNow API. An English translation will be added once a cleared translation is available.