U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 16

Text

1

ਸਿਰੀਰਾਗੁ ਮਹਲਾ ੩ ॥ sireeraag mahalaa 3 |

2

ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥ pankhee birakh suhaavarraa sach chugai gur bhaae |

3

ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥ har ras peevai sehaj rahai uddai na aavai jaae |

4

ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥ nij ghar vaasaa paaeaa har har naam samaae |1|

5

ਮਨ ਰੇ ਗੁਰ ਕੀ ਕਾਰ ਕਮਾਇ ॥ man re gur kee kaar kamaae |

6

ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥ gur kai bhaanai je chaleh taa anadin raacheh har naae |1| rahaau |

7

ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥ pankhee birakh suhaavarre aooddeh chahu dis jaeh |

8

ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥ jetaa aooddeh dukh ghane nit daajheh tai bilalaeh |

9

ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥ bin gur mehal na jaapee naa amrit fal paeh |2|

10

ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥ guramukh braham hareeaavalaa saachai sehaj subhaae |

11

ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥ saakhaa teen nivaareea ek sabad liv laae |

12

ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥ amrit fal har ek hai aape dee khavaae |3|

13

ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥ manamukh aoobhe suk ge naa fal tinaa chhaau |

14

ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥ tinaa paas na baiseeai onaa ghar na giraau |

15

ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥੪॥ katteeeh tai nit jaaleeeh onaa sabad na naau |4|

16

ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥ hukame karam kamaavane peiai kirat firaau |

17

ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥ hukame darasan dekhanaa jeh bhejeh teh jaau |

18

ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥ hukame har har man vasai hukame sach samaau |5|

19

ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥ hukam na jaaneh bapurre bhoole fireh gavaar |

20

ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥ manahatth karam kamaavade nit nit hohi khuaar |

21

ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥੬॥ antar saant na aavee naa sach lagai piaar |6|

22

ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥ guramukheea muh sohane gur kai het piaar |

23

ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥ sachee bhagatee sach rate dar sachai sachiaar |

24

ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥ aae se paravaan hai sabh kul kaa kareh udhaar |7|

25

ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥ sabh nadaree karam kamaavade nadaree baahar na koe |

26

ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥ jaisee nadar kar dekhai sachaa taisaa hee ko hoe |

27

ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥ naanak naam vaddaaeea karam paraapat hoe |8|3|20|

28

ਸਿਰੀਰਾਗੁ ਮਹਲਾ ੩ ॥ sireeraag mahalaa 3 |

29

ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥ guramukh naam dhiaaeeai manamukh boojh na paae |

30

ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥ guramukh sadaa mukh aoojale har vasiaa man aae |

31

ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥ sahaje hee sukh paaeeai sahaje rahai samaae |1|

32

ਭਾਈ ਰੇ ਦਾਸਨਿ ਦਾਸਾ ਹੋਇ ॥ bhaaee re daasan daasaa hoe |

33

ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥ gur kee sevaa gur bhagat hai viralaa paae koe |1| rahaau |

34

ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥ sadaa suhaag suhaaganee je chaleh satigur bhaae |

35

ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥ sadaa pir nihachal paaeeai naa ohu marai na jaae |

36

ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥ sabad milee naa veechhurrai pir kai ank samaae |2|

37

ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥ har niramal at aoojalaa bin gur paaeaa na jaae |

38

ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥ paatth parrai naa boojhee bhekhee bharam bhulaae |

39

ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥ guramatee har sadaa paaeaa rasanaa har ras samaae |3|

40

ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥ maaeaa mohu chukaaeaa guramatee sehaj subhaae |

Original Gurmukhi with romanized transliteration, via the GurbaniNow API. An English translation will be added once a cleared translation is available.