Sikhism
Ang-51 17
Text
ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ bin sabadai jag dukheea firai manamukhaa no gee khaae |
ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥ sabade naam dhiaaeeai sabade sach samaae |4|
ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥ maaeaa bhoole sidh fireh samaadh na lagai subhaae |
ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ teene loa viaapat hai adhik rahee lapattaae |
ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥ bin gur mukat na paaeeai naa dubidhaa maaeaa jaae |5|
ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ maaeaa kis no aakheeai kiaa maaeaa karam kamaae |
ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ dukh sukh ehu jeeo badh hai haumai karam kamaae |
ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥ bin sabadai bharam na chookee naa vichahu haumai jaae |6|
ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ bin preetee bhagat na hovee bin sabadai thaae na paae |
ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ sabade haumai maareeai maaeaa kaa bhram jaae |
ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥ naam padaarath paaeeai guramukh sehaj subhaae |7|
ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥ bin gur gun na jaapanee bin gun bhagat na hoe |
ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥ bhagat vachhal har man vasiaa sehaj miliaa prabh soe |
ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥ naanak sabade har saalaaheeai karam paraapat hoe |8|4|21|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ maaeaa mohu merai prabh keenaa aape bharam bhulaae |
ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥ manamukh karam kareh nahee boojheh birathaa janam gavaae |
ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥ gurabaanee is jag meh chaanan karam vasai man aae |1|
ਮਨ ਰੇ ਨਾਮੁ ਜਪਹੁ ਸੁਖੁ ਹੋਇ ॥ man re naam japahu sukh hoe |
ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ gur pooraa saalaaheeai sehaj milai prabh soe |1| rahaau |
ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ bharam geaa bhau bhaagiaa har charanee chit laae |
ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ guramukh sabad kamaaeeai har vasai man aae |
ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥ ghar mehal sach samaaeeai jamakaal na sakai khaae |2|
ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥ naamaa chheebaa kabeer juolaahaa poore gur te gat paaee |
ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥ braham ke bete sabad pachhaaneh haumai jaat gavaaee |
ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥ sur nar tin kee baanee gaaveh koe na mettai bhaaee |3|
ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ dait put karam dharam kichh sanjam na parrai doojaa bhaau na jaanai |
ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥ satigur bhettiai niramal hoaa anadin naam vakhaanai |
ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥ eko parrai eko naau boojhai doojaa avar na jaanai |4|
ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥ khatt darasan jogee saniaasee bin gur bharam bhulaae |
ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥ satigur seveh taa gat mit paaveh har jeeo man vasaae |
ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥ sachee baanee siau chit laagai aavan jaan rahaae |5|
ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ panddit parr parr vaad vakhaaneh bin gur bharam bhulaae |
ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ lakh chauraaseeh fer peaa bin sabadai mukat na paae |
ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥ jaa naau chetai taa gat paae jaa satigur mel milaae |6|
ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥ satasangat meh naam har upajai jaa satigur milai subhaae |
Original Gurmukhi with romanized transliteration, via the GurbaniNow API. An English translation will be added once a cleared translation is available.