U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 20

Text

1

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ehu jag jalataa dekh kai bhaj pe satigur saranaa |

2

ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥ satigur sach dirraaeaa sadaa sach sanjam rahanaa |

3

ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥ satigur sachaa hai bohithaa sabade bhavajal taranaa |6|

4

ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ lakh chauraaseeh firade rahe bin satigur mukat na hoee |

5

ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥ parr parr panddit monee thake doojai bhaae pat khoee |

6

ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥ satigur sabad sunaaeaa bin sache avar na koee |7|

7

ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥ jo sachai laae se sach lage nit sachee kaar karan |

8

ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥ tinaa nij ghar vaasaa paaeaa sachai mehal rahan |

9

ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥ naanak bhagat sukhee sadaa sachai naam rachan |8|17|8|25|

10

ਸਿਰੀਰਾਗੁ ਮਹਲਾ ੫ ॥ sireeraag mahalaa 5 |

11

ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥ jaa kau musakal at banai dtoee koe na dee |

12

ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥ laagoo hoe dusamanaa saak bhi bhaj khale |

13

ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥ sabho bhajai aasaraa chukai sabh asaraau |

14

ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥ chit aavai os paarabraham lagai na tatee vaau |1|

15

ਸਾਹਿਬੁ ਨਿਤਾਣਿਆ ਕਾ ਤਾਣੁ ॥ saahib nitaaniaa kaa taan |

16

ਆਇ ਨ ਜਾਈ ਥਿਰੁ ਸਦਾ ਗੁਰਸਬਦੀ ਸਚੁ ਜਾਣੁ ॥੧॥ ਰਹਾਉ ॥ aae na jaaee thir sadaa gurasabadee sach jaan |1| rahaau |

17

ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥ je ko hovai dubalaa nang bhukh kee peer |

18

ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥ damarraa palai naa pavai naa ko devai dheer |

19

ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥ suaarath suaau na ko kare naa kichh hovai kaaj |

20

ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥੨॥ chit aavai os paarabraham taa nihachal hovai raaj |2|

21

ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥ jaa kau chintaa bahut bahut dehee viaapai rog |

22

ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥ grisat kuttanb palettiaa kade harakh kade sog |

23

ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥ gaun kare chahu kuntt kaa gharree na baisan soe |

24

ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥ chit aavai os paarabraham tan man seetal hoe |3|

25

ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ kaam karodh mohi vas keea kirapan lobh piaar |

26

ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥ chaare kilavikh un agh kee hoaa asur sanghaar |

27

ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ pothee geet kavit kichh kade na karan dhariaa |

28

ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥੪॥ chit aavai os paarabraham taa nimakh simarat tariaa |4|

29

ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥ saasat sinmrit bed chaar mukhaagar bichare |

30

ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥ tape tapeesar jogeea teerath gavan kare |

31

ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥ khatt karamaa te dugune poojaa karataa naae |

32

ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥ rang na lagee paarabraham taa sarapar narake jaae |5|

33

ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥ raaj milak sikadaareea ras bhogan bisathaar |

34

ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ baag suhaave sohane chalai hukam afaar |

35

ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ rang tamaase bahu bidhee chaae lag rahiaa |

36

ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥ chit na aaeo paarabraham taa sarap kee joon geaa |6|

37

ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥ bahut dhanaadt achaaravant sobhaa niramal reet |

38

ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ maat pitaa sut bhaaeea saajan sang pareet |

39

ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥ lasakar tarakasaband band jeeo jeeo sagalee keet |

Original Gurmukhi with romanized transliteration, via the GurbaniNow API. An English translation will be added once a cleared translation is available.