Sikhism
Ang-51 24
Text
ਸੁਣਿ ਗਲਾ ਗੁਰ ਪਹਿ ਆਇਆ ॥ sun galaa gur peh aaeaa |
ਨਾਮੁ ਦਾਨੁ ਇਸਨਾਨੁ ਦਿੜਾਇਆ ॥ naam daan isanaan dirraaeaa |
ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥੧੧॥ sabh mukat hoaa saisaararraa naanak sachee berree chaarr jeeo |11|
ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥ sabh srisatt seve din raat jeeo |
ਦੇ ਕੰਨੁ ਸੁਣਹੁ ਅਰਦਾਸਿ ਜੀਉ ॥ de kan sunahu aradaas jeeo |
ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥੧੨॥ tthok vajaae sabh ddittheea tus aape leian chhaddaae jeeo |12|
ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥ hun hukam hoaa miharavaan daa |
ਪੈ ਕੋਇ ਨ ਕਿਸੈ ਰਞਾਣਦਾ ॥ pai koe na kisai rayaanadaa |
ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥ sabh sukhaalee vuttheea ihu hoaa halemee raaj jeeo |13|
ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥ jhinm jhinm amrit varasadaa |
ਬੋਲਾਇਆ ਬੋਲੀ ਖਸਮ ਦਾ ॥ bolaaeaa bolee khasam daa |
ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥੧੪॥ bahu maan keea tudh upare toon aape paaeihi thaae jeeo |14|
ਤੇਰਿਆ ਭਗਤਾ ਭੁਖ ਸਦ ਤੇਰੀਆ ॥ teriaa bhagataa bhukh sad tereea |
ਹਰਿ ਲੋਚਾ ਪੂਰਨ ਮੇਰੀਆ ॥ har lochaa pooran mereea |
ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥੧੫॥ dehu daras sukhadaatiaa mai gal vich laihu milaae jeeo |15|
ਤੁਧੁ ਜੇਵਡੁ ਅਵਰੁ ਨ ਭਾਲਿਆ ॥ tudh jevadd avar na bhaaliaa |
ਤੂੰ ਦੀਪ ਲੋਅ ਪਇਆਲਿਆ ॥ toon deep loa peaaliaa |
ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥੧੬॥ toon thaan thanantar rav rahiaa naanak bhagataa sach adhaar jeeo |16|
ਹਉ ਗੋਸਾਈ ਦਾ ਪਹਿਲਵਾਨੜਾ ॥ hau gosaaee daa pahilavaanarraa |
ਮੈ ਗੁਰ ਮਿਲਿ ਉਚ ਦੁਮਾਲੜਾ ॥ mai gur mil uch dumaalarraa |
ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥ sabh hoee chhinjh ikattheea day baitthaa vekhai aap jeeo |17|
ਵਾਤ ਵਜਨਿ ਟੰਮਕ ਭੇਰੀਆ ॥ vaat vajan ttamak bhereea |
ਮਲ ਲਥੇ ਲੈਦੇ ਫੇਰੀਆ ॥ mal lathe laide fereea |
ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥ nihate panj juaan mai gur thaapee ditee kandd jeeo |18|
ਸਭ ਇਕਠੇ ਹੋਇ ਆਇਆ ॥ sabh ikatthe hoe aaeaa |
ਘਰਿ ਜਾਸਨਿ ਵਾਟ ਵਟਾਇਆ ॥ ghar jaasan vaatt vattaaeaa |
ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥ guramukh laahaa lai ge manamukh chale mool gavaae jeeo |19|
ਤੂੰ ਵਰਨਾ ਚਿਹਨਾ ਬਾਹਰਾ ॥ toon varanaa chihanaa baaharaa |
ਹਰਿ ਦਿਸਹਿ ਹਾਜਰੁ ਜਾਹਰਾ ॥ har diseh haajar jaaharaa |
ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥ sun sun tujhai dhiaaeide tere bhagat rate gunataas jeeo |20|
ਮੈ ਜੁਗਿ ਜੁਗਿ ਦਯੈ ਸੇਵੜੀ ॥ mai jug jug dayai sevarree |
ਗੁਰਿ ਕਟੀ ਮਿਹਡੀ ਜੇਵੜੀ ॥ gur kattee mihaddee jevarree |
ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥ hau baahurr chhinjh na nchaoo naanak aausar ladhaa bhaal jeeo |21|2|29|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥ sireeraag mahalaa 1 pahare ghar 1 |
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ pahilai paharai rain kai vanajaariaa mitraa hukam peaa garabhaas |
ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ auradh tap antar kare vanajaariaa mitraa khasam setee aradaas |
ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥ khasam setee aradaas vakhaanai uradh dhiaan liv laagaa |
ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ naa marajaad aaeaa kal bheetar baahurr jaasee naagaa |
ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥ jaisee kalam vurree hai masatak taisee jeearre paas |
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥ kahu naanak praanee pahilai paharai hukam peaa garabhaas |1|
Original Gurmukhi with romanized transliteration, via the GurbaniNow API. An English translation will be added once a cleared translation is available.