Sikhism
Ang-51 25
Text
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥ doojai paharai rain kai vanajaariaa mitraa visar geaa dhiaan |
ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥ hatho hath nachaaeeai vanajaariaa mitraa jiau jasudaa ghar kaan |
ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥ hatho hath nachaaeeai praanee maat kahai sut meraa |
ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥ chet achet moorr man mere ant nahee kachh teraa |
ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥ jin rach rachiaa tiseh na jaanai man bheetar dhar giaan |
ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥ kahu naanak praanee doojai paharai visar geaa dhiaan |2|
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥ teejai paharai rain kai vanajaariaa mitraa dhan joban siau chit |
ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥ har kaa naam na chetahee vanajaariaa mitraa badhaa chhutteh jit |
ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥ har kaa naam na chetai praanee bikal bheaa sang maaeaa |
ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥ dhan siau rataa joban mataa ahilaa janam gavaaeaa |
ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥ dharam setee vaapaar na keeto karam na keeto mit |
ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥ kahu naanak teejai paharai praanee dhan joban siau chit |3|
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ chauthai paharai rain kai vanajaariaa mitraa laavee aaeaa khet |
ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ jaa jam pakarr chalaaeaa vanajaariaa mitraa kisai na miliaa bhet |
ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥ bhet chet har kisai na milio jaa jam pakarr chalaaeaa |
ਝੂਠਾ ਰੁਦਨੁ ਹੋਆ ਦੋੁਆਲੈ ਖਿਨ ਮਹਿ ਭਇਆ ਪਰਾਇਆ ॥ jhootthaa rudan hoaa duoaalai khin meh bheaa paraaeaa |
ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥ saaee vasat paraapat hoee jis siau laaeaa het |
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥ kahu naanak praanee chauthai paharai laavee luniaa khet |4|1|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥ pahilai paharai rain kai vanajaariaa mitraa baalak budh achet |
ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥ kheer peeai khelaaeeai vanajaariaa mitraa maat pitaa sut het |
ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ ॥ maat pitaa sut nehu ghaneraa maaeaa mohu sabaaee |
ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥ sanjogee aaeaa kirat kamaaeaa karanee kaar karaaee |
ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ ॥ raam naam bin mukat na hoee booddee doojai het |
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥੧॥ kahu naanak praanee pahilai paharai chhoottahigaa har chet |1|
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥ doojai paharai rain kai vanajaariaa mitraa bhar joban mai mat |
ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥ ahinis kaam viaapiaa vanajaariaa mitraa andhule naam na chit |
ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥ raam naam ghatt antar naahee hor jaanai ras kas meetthe |
ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥ giaan dhiaan gun sanjam naahee janam marahuge jhootthe |
ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥ teerath varat such sanjam naahee karam dharam nahee poojaa |
ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥ naanak bhaae bhagat nisataaraa dubidhaa viaapai doojaa |2|
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥ teejai paharai rain kai vanajaariaa mitraa sar hans ulatharre aae |
ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥ joban ghattai jarooaa jinai vanajaariaa mitraa aav ghattai din jaae |
Original Gurmukhi with romanized transliteration, via the GurbaniNow API. An English translation will be added once a cleared translation is available.