Sikhism
Ang-51 26
Text
ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥ ant kaal pachhutaasee andhule jaa jam pakarr chalaaeaa |
ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥ sabh kichh apunaa kar kar raakhiaa khin meh bheaa paraaeaa |
ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥ budh visarajee gee siaanap kar avagan pachhutaae |
ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥ kahu naanak praanee teejai paharai prabh chetahu liv laae |3|
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥ chauthai paharai rain kai vanajaariaa mitraa biradh bheaa tan kheen |
ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥ akhee andh na deesee vanajaariaa mitraa kanee sunai na vain |
ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥ akhee andh jeebh ras naahee rahe paraakau taanaa |
ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥ gun antar naahee kiau sukh paavai manamukh aavan jaanaa |
ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥ kharr pakee kurr bhajai binasai aae chalai kiaa maan |
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥ kahu naanak praanee chauthai paharai guramukh sabad pachhaan |4|
ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥ orrak aaeaa tin saahiaa vanajaariaa mitraa jar jaravaanaa kan |
ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥ eik ratee gun na samaaniaa vanajaariaa mitraa avagan kharrasan ban |
ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥ gun sanjam jaavai chott na khaavai naa tis jaman maranaa |
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥ kaal jaal jam johi na saakai bhaae bhagat bhai taranaa |
ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥ pat setee jaavai sehaj samaavai sagale dookh mittaavai |
ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥ kahu naanak praanee guramukh chhoottai saache te pat paavai |5|2|
ਸਿਰੀਰਾਗੁ ਮਹਲਾ ੪ ॥ sireeraag mahalaa 4 |
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ ॥ pahilai paharai rain kai vanajaariaa mitraa har paaeaa udar manjhaar |
ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥ har dhiaavai har ucharai vanajaariaa mitraa har har naam samaar |
ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ ॥ har har naam jape aaraadhe vich aganee har jap jeeviaa |
ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ ॥ baahar janam bheaa mukh laagaa sarase pitaa maat theeviaa |
ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ ॥ jis kee vasat tis chetahu praanee kar hiradai guramukh beechaar |
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥੧॥ kahu naanak praanee pahilai paharai har japeeai kirapaa dhaar |1|
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥ doojai paharai rain kai vanajaariaa mitraa man laagaa doojai bhaae |
ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥ meraa meraa kar paaleeai vanajaariaa mitraa le maat pitaa gal laae |
ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥ laavai maat pitaa sadaa gal setee man jaanai khatt khavaae |
ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥ jo devai tisai na jaanai moorraa dite no lapattaae |
ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ ॥ koee guramukh hovai su karai veechaar har dhiaavai man liv laae |
ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥੨॥ kahu naanak doojai paharai praanee tis kaal na kabahoon khaae |2|
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥ teejai paharai rain kai vanajaariaa mitraa man lagaa aal janjaal |
ਧਨੁ ਚਿਤਵੈ ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥ dhan chitavai dhan sanchavai vanajaariaa mitraa har naamaa har na samaal |
ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥ har naamaa har har kade na samaalai ji hovai ant sakhaaee |
Original Gurmukhi with romanized transliteration, via the GurbaniNow API. An English translation will be added once a cleared translation is available.