Sikhism
Ang-51 27
Text
ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥ eihu dhan sanpai maaeaa jhootthee ant chhodd chaliaa pachhutaaee |
ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ ॥ jis no kirapaa kare gur mele so har har naam samaal |
ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ॥੩॥ kahu naanak teejai paharai praanee se jaae mile har naal |3|
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥ chauthai paharai rain kai vanajaariaa mitraa har chalan velaa aadee |
ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥ kar sevahu pooraa satiguroo vanajaariaa mitraa sabh chalee rain vihaadee |
ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗੁ ਜੁਗੁ ਹੋਵਹੁ ॥ har sevahu khin khin dtil mool na karihu jit asathir jug jug hovahu |
ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥ har setee sad maanahu raleea janam maran dukh khovahu |
ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥ gur satigur suaamee bhed na jaanahu jit mil har bhagat sukhaandee |
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ ਦੀ ॥੪॥੧॥੩॥ kahu naanak praanee chauthai paharai safalio rain bhagataa dee |4|1|3|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥ pahilai paharai rain kai vanajaariaa mitraa dhar paaeitaa udarai maeh |
ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ ॥ dasee maasee maanas keea vanajaariaa mitraa kar muhalat karam kamaeh |
ਮੁਹਲਤਿ ਕਰਿ ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ ॥ muhalat kar deenee karam kamaane jaisaa likhat dhur paaeaa |
ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੂ ਸੰਜੋਇਆ ॥ maat pitaa bhaaee sut banitaa tin bheetar prabhoo sanjoeaa |
ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ ॥ karam sukaram karaae aape is jantai vas kichh naeh |
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਮਾਹਿ ॥੧॥ kahu naanak praanee pahilai paharai dhar paaeitaa udarai maeh |1|
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੁਆਨੀ ਲਹਰੀ ਦੇਇ ॥ doojai paharai rain kai vanajaariaa mitraa bhar juaanee laharee dee |
ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥ buraa bhalaa na pachhaanee vanajaariaa mitraa man mataa ahamee |
ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥ buraa bhalaa na pachhaanai praanee aagai panth karaaraa |
ਪੂਰਾ ਸਤਿਗੁਰੁ ਕਬਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ॥ pooraa satigur kabahoon na seviaa sir tthaadte jam jandaaraa |
ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥ dharam raae jab pakaras bavare tab kiaa jabaab karee |
ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥ kahu naanak doojai paharai praanee bhar joban laharee dee |2|
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥ teejai paharai rain kai vanajaariaa mitraa bikh sanchai andh agiaan |
ਪੁਤ੍ਰਿ ਕਲਤ੍ਰਿ ਮੋਹਿ ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ ਲਹਰਿ ਲੋਭਾਨੁ ॥ putr kalatr mohi lapattiaa vanajaariaa mitraa antar lehar lobhaan |
ਅੰਤਰਿ ਲਹਰਿ ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥ antar lehar lobhaan paraanee so prabh chit na aavai |
ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥ saadhasangat siau sang na keea bahu jonee dukh paavai |
ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥ sirajanahaar visaariaa suaamee ik nimakh na lago dhiaan |
ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਸੰਚੇ ਅੰਧੁ ਅਗਿਆਨੁ ॥੩॥ kahu naanak praanee teejai paharai bikh sanche andh agiaan |3|
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥ chauthai paharai rain kai vanajaariaa mitraa din nerrai aaeaa soe |
ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥ guramukh naam samaal toon vanajaariaa mitraa teraa daragah belee hoe |
ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਹੋਇ ਸਖਾਈ ॥ guramukh naam samaal paraanee ante hoe sakhaaee |
Original Gurmukhi with romanized transliteration, via the GurbaniNow API. An English translation will be added once a cleared translation is available.