U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 28

Text

1

ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥ eihu mohu maaeaa terai sang na chaalai jhootthee preet lagaaee |

2

ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥ sagalee rain gudaree andhiaaree sev satigur chaanan hoe |

3

ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥ kahu naanak praanee chauthai paharai din nerrai aaeaa soe |4|

4

ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥ likhiaa aaeaa govind kaa vanajaariaa mitraa utth chale kamaanaa saath |

5

ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥ eik ratee bilam na devanee vanajaariaa mitraa onee takarre paae haath |

6

ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥ likhiaa aaeaa pakarr chalaaeaa manamukh sadaa duhele |

7

ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥ jinee pooraa satigur seviaa se daragah sadaa suhele |

8

ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥ karam dharatee sareer jug antar jo bovai so khaat |

9

ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥੫॥੧॥੪॥ kahu naanak bhagat soheh daravaare manamukh sadaa bhavaat |5|1|4|

10

ਸਿਰੀਰਾਗੁ ਮਹਲਾ ੪ ਘਰੁ ੨ ਛੰਤ ॥ sireeraag mahalaa 4 ghar 2 chhant |

11

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

12

ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥ mundh eaanee peeearrai kiau kar har darasan pikhai |

13

ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥ har har apanee kirapaa kare guramukh saahurarrai kam sikhai |

14

ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ saahurarrai kam sikhai guramukh har har sadaa dhiaae |

15

ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥ saheea vich firai suhelee har daragah baah luddaae |

16

ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥ lekhaa dharam raae kee baakee jap har har naam kirakhai |

17

ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥ mundh eaanee peeearrai guramukh har darasan dikhai |1|

18

ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ veeaahu hoaa mere baabulaa guramukhe har paaeaa |

19

ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥ agiaan andheraa kattiaa gur giaan prachandd balaaeaa |

20

ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥ baliaa gur giaan andheraa binasiaa har ratan padaarath laadhaa |

21

ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥ haumai rog geaa dukh laathaa aap aapai guramat khaadhaa |

22

ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ akaal moorat var paaeaa abinaasee naa kade marai na jaaeaa |

23

ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥ veeaahu hoaa mere baabolaa guramukhe har paaeaa |2|

24

ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥ har sat sate mere baabulaa har jan mil jany suhandee |

25

ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥ pevakarrai har jap suhelee vich saahurarrai kharee sohandee |

26

ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ saahurarrai vich kharee sohandee jin pevakarrai naam samaaliaa |

27

ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ sabh safalio janam tinaa daa guramukh jinaa man jin paasaa dtaaliaa |

28

ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥ har sant janaa mil kaaraj sohiaa var paaeaa purakh anandee |

29

ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੋੁਹੰਦੀ ॥੩॥ har sat sat mere baabolaa har jan mil jany suohandee |3|

30

ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥ har prabh mere baabulaa har devahu daan mai daajo |

Original Gurmukhi with romanized transliteration, via the GurbaniNow API. An English translation will be added once a cleared translation is available.