Sikhism
Ang-51 3
Text
ਭਾਈ ਰੇ ਸਾਚੀ ਸਤਿਗੁਰ ਸੇਵ ॥ bhaaee re saachee satigur sev |
ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥ satigur tutthai paaeeai pooran alakh abhev |1| rahaau |
ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ satigur vittahu vaariaa jin ditaa sach naau |
ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥ anadin sach salaahanaa sache ke gun gaau |
ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥ sach khaanaa sach painanaa sache sachaa naau |2|
ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ ॥ saas giraas na visarai safal moorat gur aap |
ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥ gur jevadd avar na disee aatth pehar tis jaap |
ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥ nadar kare taa paaeeai sach naam gunataas |3|
ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ gur paramesar ek hai sabh meh rahiaa samaae |
ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ jin kau poorab likhiaa seee naam dhiaae |
ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥ naanak gur saranaagatee marai na aavai jaae |4|30|100|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥ sireeraag mahalaa 1 ghar 1 asattapadeea |
ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥ aakh aakh man vaavanaa jiau jiau jaapai vaae |
ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥ jis no vaae sunaaeeai so kevadd kit thaae |
ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥ aakhan vaale jetarre sabh aakh rahe liv laae |1|
ਬਾਬਾ ਅਲਹੁ ਅਗਮ ਅਪਾਰੁ ॥ baabaa alahu agam apaar |
ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥ paakee naaee paak thaae sachaa paravadigaar |1| rahaau |
ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥ teraa hukam na jaapee ketarraa likh na jaanai koe |
ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥ je sau saaeir meleeeh til na pujaaveh roe |
ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥ keemat kinai na paaeea sabh sun sun aakheh soe |2|
ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥ peer paikaamar saalak saadak suhade aaur saheed |
ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥ sekh masaaeik kaajee mulaa dar daraves raseed |
ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥ barakat tin kau agalee parrade rehan darood |3|
ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥ puchh na saaje puchh na dtaahe puchh na devai lee |
ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥ aapanee kudarat aape jaanai aape karan karee |
ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥ sabhanaa vekhai nadar kar jai bhaavai tai dee |4|
ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥ thaavaa naav na jaaneeeh naavaa kevadd naau |
ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥ jithai vasai meraa paatisaahu so kevadd hai thaau |
ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥ anbarr koe na sakee hau kis no puchhan jaau |5|
ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥ varanaa varan na bhaavanee je kisai vaddaa karee |
ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ vadde hath vaddiaaeea jai bhaavai tai dee |
ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥੬॥ hukam savaare aapanai chasaa na dtil karee |6|
ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥ sabh ko aakhai bahut bahut lainai kai veechaar |
ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ ॥ kevadd daataa aakheeai de kai rahiaa sumaar |
ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥ naanak tott na aavee tere jugah jugah bhanddaar |7|1|
ਮਹਲਾ ੧ ॥ mahalaa 1 |
ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥ sabhe kant maheleea sagaleea kareh seegaar |
Original Gurmukhi with romanized transliteration, via the GurbaniNow API. An English translation will be added once a cleared translation is available.