Sikhism
Ang-51 30
Text
ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥ purabe kamaae sreerang paae har mile chiree vichhuniaa |
ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥ antar baahar sarabat raviaa man upajiaa bisuaaso |
ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥੪॥ naanak sikh dee man preetam kar santaa sang nivaaso |4|
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥ man piaariaa jeeo mitraa har prem bhagat man leenaa |
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥ man piaariaa jeeo mitraa har jal mil jeeve meenaa |
ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥ har pee aaghaane amrit baane srab sukhaa man vutthe |
ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥ sreedhar paae mangal gaae ichh punee satigur tutthe |
ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥ larr leene laae nau nidh paae naau sarabas tthaakur deenaa |
ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥ naanak sikh sant samajhaaee har prem bhagat man leenaa |5|1|2|
ਸਿਰੀਰਾਗ ਕੇ ਛੰਤ ਮਹਲਾ ੫ ॥ sireeraag ke chhant mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਡਖਣਾ ॥ ddakhanaa |
ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥ hatth majhaahoo maa piree pase kiau deedaar |
ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥੧॥ sant saranaaee labhane naanak praan adhaar |1|
ਛੰਤੁ ॥ chhant |
ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥ charan kamal siau preet reet santan man aave jeeo |
ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥ duteea bhaau bipareet aneet daasaa neh bhaave jeeo |
ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥ daasaa neh bhaave bin darasaave ik khin dheeraj kiau karai |
ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥ naam bihoonaa tan man heenaa jal bin machhulee jiau marai |
ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥ mil mere piaare praan adhaare gun saadhasang mil gaave |
ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥੧॥ naanak ke suaamee dhaar anugrahu man tan ank samaave |1|
ਡਖਣਾ ॥ ddakhanaa |
ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥ sohandarro habh tthaae koe na disai ddoojarro |
ਖੁਲੑੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥ khularre kapaatt naanak satigur bhettate |1|
ਛੰਤੁ ॥ chhant |
ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ tere bachan anoop apaar santan aadhaar baanee beechaareeai jeeo |
ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥ simarat saas giraas pooran bisuaas kiau manahu bisaareeai jeeo |
ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ kiau manahu besaareeai nimakh nahee ttaareeai gunavant praan hamaare |
ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥ man baanchhat fal det hai suaamee jeea kee birathaa saare |
ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥ anaath ke naathe srab kai saathe jap jooai janam na haareeai |
ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥੨॥ naanak kee benantee prabh peh kripaa kar bhavajal taareeai |2|
ਡਖਣਾ ॥ ddakhanaa |
ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥ dhoorree majan saadh khe saaee thee kripaal |
ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥੧॥ ladhe habhe thokarre naanak har dhan maal |1|
ਛੰਤੁ ॥ chhant |
ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥ sundar suaamee dhaam bhagatah bisraam aasaa lag jeevate jeeo |
ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥ man tane galataan simarat prabh naam har amrit peevate jeeo |
Original Gurmukhi with romanized transliteration, via the GurbaniNow API. An English translation will be added once a cleared translation is available.