U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 31

Text

1

ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥ amrit har peevate sadaa thir theevate bikhai ban feekaa jaaniaa |

2

ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥ bhe kirapaal gopaal prabh mere saadhasangat nidh maaniaa |

3

ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥ sarabaso sookh aanand ghan piaare har ratan man antar seevate |

4

ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥ eik til nahee visarai praan aadhaaraa jap jap naanak jeevate |3|

5

ਡਖਣਾ ॥ ddakhanaa |

6

ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥ jo tau keene aapane tinaa koon miliohi |

7

ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥ aape hee aap mohiohu jas naanak aap suniohi |1|

8

ਛੰਤੁ ॥ chhant |

9

ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥ prem tthgauree paae reejhaae gobind man mohiaa jeeo |

10

ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥ santan kai parasaad agaadh kantthe lag sohiaa jeeo |

11

ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖੵਣ ਕਰਿ ਵਸਿ ਭਏ ॥ har kantth lag sohiaa dokh sabh johiaa bhagat lakhayan kar vas bhe |

12

ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥ man sarab sukh vutthe govid tutthe janam maranaa sabh mitt ge |

13

ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥ sakhee mangalo gaaeaa ichh pujaaeaa bahurr na maaeaa hohiaa |

14

ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥ kar geh leene naanak prabh piaare sansaar saagar nahee pohiaa |4|

15

ਡਖਣਾ ॥ ddakhanaa |

16

ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥ saaee naam amol keem na koee jaanado |

17

ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥੧॥ jinaa bhaag mathaeh se naanak har rang maanado |1|

18

ਛੰਤੁ ॥ chhant |

19

ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤਂੀ ਕੁਲੁ ਤਾਰਿਆ ਜੀਉ ॥ kahate pavitr sunate sabh dhan likhatanee kul taariaa jeeo |

20

ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥ jin kau saadhoo sang naam har rang tinee braham beechaariaa jeeo |

21

ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥ braham beechaariaa janam savaariaa pooran kirapaa prabh karee |

22

ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥ kar geh leene har jaso deene jon naa dhaavai neh maree |

23

ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥ satigur deaal kirapaal bhettat hare kaam krodh lobh maariaa |

24

ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥ kathan na jaae akath suaamee sadakai jaae naanak vaariaa |5|1|3|

25

ਸਿਰੀਰਾਗੁ ਮਹਲਾ ੪ ਵਣਜਾਰਾ ॥ sireeraag mahalaa 4 vanajaaraa |

26

ੴ ਸਤਿ ਨਾਮੁ ਗੁਰ ਪ੍ਰਸਾਦਿ ॥ ik oankaar sat naam gur prasaad |

27

ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥ har har utam naam hai jin siriaa sabh koe jeeo |

28

ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥ har jeea sabhe pratipaaladaa ghatt ghatt rameea soe |

29

ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥ so har sadaa dhiaaeeai tis bin avar na koe |

30

ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥ jo mohi maaeaa chit laaeide se chhodd chale dukh roe |

31

ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥ jan naanak naam dhiaaeaa har ant sakhaaee hoe |1|

32

ਮੈ ਹਰਿ ਬਿਨੁ ਅਵਰੁ ਨ ਕੋਇ ॥ mai har bin avar na koe |

33

ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥ har gur saranaaee paaeeai vanajaariaa mitraa vaddabhaag paraapat hoe |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.