U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 32

Text

1

ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ ਪਾਇਆ ਨਾਉ ॥ sant janaa vin bhaaeea har kinai na paaeaa naau |

2

ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥ vich haumai karam kamaavade jiau vesuaa put ninaau |

3

ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ ਪਸਾਉ ॥ pitaa jaat taa hoeeai gur tutthaa kare pasaau |

4

ਵਡਭਾਗੀ ਗੁਰੁ ਪਾਇਆ ਹਰਿ ਅਹਿਨਿਸਿ ਲਗਾ ਭਾਉ ॥ vaddabhaagee gur paaeaa har ahinis lagaa bhaau |

5

ਜਨ ਨਾਨਕਿ ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ ਕਮਾਉ ॥੨॥ jan naanak braham pachhaaniaa har keerat karam kamaau |2|

6

ਮਨਿ ਹਰਿ ਹਰਿ ਲਗਾ ਚਾਉ ॥ man har har lagaa chaau |

7

ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ ਹਰਿ ਪ੍ਰਭ ਨਾਉ ॥੧॥ ਰਹਾਉ ॥ gur poorai naam drirraaeaa har miliaa har prabh naau |1| rahaau |

8

ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਨਾਮੁ ਧਿਆਇ ॥ jab lag joban saas hai tab lag naam dhiaae |

9

ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ ਲਏ ਛਡਾਇ ॥ chaladiaa naal har chalasee har ante le chhaddaae |

10

ਹਉ ਬਲਿਹਾਰੀ ਤਿਨ ਕਉ ਜਿਨ ਹਰਿ ਮਨਿ ਵੁਠਾ ਆਇ ॥ hau balihaaree tin kau jin har man vutthaa aae |

11

ਜਿਨੀ ਹਰਿ ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ ਪਛੁਤਾਇ ॥ jinee har har naam na chetio se ant ge pachhutaae |

12

ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਜਨ ਨਾਨਕ ਨਾਮੁ ਧਿਆਇ ॥੩॥ dhur masatak har prabh likhiaa jan naanak naam dhiaae |3|

13

ਮਨ ਹਰਿ ਹਰਿ ਪ੍ਰੀਤਿ ਲਗਾਇ ॥ man har har preet lagaae |

14

ਵਡਭਾਗੀ ਗੁਰੁ ਪਾਇਆ ਗੁਰਸਬਦੀ ਪਾਰਿ ਲਘਾਇ ॥੧॥ ਰਹਾਉ ॥ vaddabhaagee gur paaeaa gurasabadee paar laghaae |1| rahaau |

15

ਹਰਿ ਆਪੇ ਆਪੁ ਉਪਾਇਦਾ ਹਰਿ ਆਪੇ ਦੇਵੈ ਲੇਇ ॥ har aape aap upaaeidaa har aape devai lee |

16

ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥ har aape bharam bhulaaeidaa har aape hee mat dee |

17

ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਕੇਈ ਕੇਇ ॥ guramukhaa man paragaas hai se virale keee kee |

18

ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥ hau balihaaree tin kau jin har paaeaa guramate |

19

ਜਨ ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ ਵੁਠੜਾ ਹੇ ॥੪॥ jan naanak kamal paragaasiaa man har har vuttharraa he |4|

20

ਮਨਿ ਹਰਿ ਹਰਿ ਜਪਨੁ ਕਰੇ ॥ man har har japan kare |

21

ਹਰਿ ਗੁਰ ਸਰਣਾਈ ਭਜਿ ਪਉ ਜਿੰਦੂ ਸਭ ਕਿਲਵਿਖ ਦੁਖ ਪਰਹਰੇ ॥੧॥ ਰਹਾਉ ॥ har gur saranaaee bhaj pau jindoo sabh kilavikh dukh parahare |1| rahaau |

22

ਘਟਿ ਘਟਿ ਰਮਈਆ ਮਨਿ ਵਸੈ ਕਿਉ ਪਾਈਐ ਕਿਤੁ ਭਤਿ ॥ ghatt ghatt rameea man vasai kiau paaeeai kit bhat |

23

ਗੁਰੁ ਪੂਰਾ ਸਤਿਗੁਰੁ ਭੇਟੀਐ ਹਰਿ ਆਇ ਵਸੈ ਮਨਿ ਚਿਤਿ ॥ gur pooraa satigur bhetteeai har aae vasai man chit |

24

ਮੈ ਧਰ ਨਾਮੁ ਅਧਾਰੁ ਹੈ ਹਰਿ ਨਾਮੈ ਤੇ ਗਤਿ ਮਤਿ ॥ mai dhar naam adhaar hai har naamai te gat mat |

25

ਮੈ ਹਰਿ ਹਰਿ ਨਾਮੁ ਵਿਸਾਹੁ ਹੈ ਹਰਿ ਨਾਮੇ ਹੀ ਜਤਿ ਪਤਿ ॥ mai har har naam visaahu hai har naame hee jat pat |

26

ਜਨ ਨਾਨਕ ਨਾਮੁ ਧਿਆਇਆ ਰੰਗਿ ਰਤੜਾ ਹਰਿ ਰੰਗਿ ਰਤਿ ॥੫॥ jan naanak naam dhiaaeaa rang ratarraa har rang rat |5|

27

ਹਰਿ ਧਿਆਵਹੁ ਹਰਿ ਪ੍ਰਭੁ ਸਤਿ ॥ har dhiaavahu har prabh sat |

28

ਗੁਰ ਬਚਨੀ ਹਰਿ ਪ੍ਰਭੁ ਜਾਣਿਆ ਸਭ ਹਰਿ ਪ੍ਰਭੁ ਤੇ ਉਤਪਤਿ ॥੧॥ ਰਹਾਉ ॥ gur bachanee har prabh jaaniaa sabh har prabh te utapat |1| rahaau |

29

ਜਿਨ ਕਉ ਪੂਰਬਿ ਲਿਖਿਆ ਸੇ ਆਇ ਮਿਲੇ ਗੁਰ ਪਾਸਿ ॥ jin kau poorab likhiaa se aae mile gur paas |

30

ਸੇਵਕ ਭਾਇ ਵਣਜਾਰਿਆ ਮਿਤ੍ਰਾ ਗੁਰੁ ਹਰਿ ਹਰਿ ਨਾਮੁ ਪ੍ਰਗਾਸਿ ॥ sevak bhaae vanajaariaa mitraa gur har har naam pragaas |

31

ਧਨੁ ਧਨੁ ਵਣਜੁ ਵਾਪਾਰੀਆ ਜਿਨ ਵਖਰੁ ਲਦਿਅੜਾ ਹਰਿ ਰਾਸਿ ॥ dhan dhan vanaj vaapaareea jin vakhar ladiarraa har raas |

32

ਗੁਰਮੁਖਾ ਦਰਿ ਮੁਖ ਉਜਲੇ ਸੇ ਆਇ ਮਿਲੇ ਹਰਿ ਪਾਸਿ ॥ guramukhaa dar mukh ujale se aae mile har paas |

33

ਜਨ ਨਾਨਕ ਗੁਰੁ ਤਿਨ ਪਾਇਆ ਜਿਨਾ ਆਪਿ ਤੁਠਾ ਗੁਣਤਾਸਿ ॥੬॥ jan naanak gur tin paaeaa jinaa aap tutthaa gunataas |6|

34

ਹਰਿ ਧਿਆਵਹੁ ਸਾਸਿ ਗਿਰਾਸਿ ॥ har dhiaavahu saas giraas |

35

ਮਨਿ ਪ੍ਰੀਤਿ ਲਗੀ ਤਿਨਾ ਗੁਰਮੁਖਾ ਹਰਿ ਨਾਮੁ ਜਿਨਾ ਰਹਰਾਸਿ ॥੧॥ ਰਹਾਉ ॥੧॥ man preet lagee tinaa guramukhaa har naam jinaa raharaas |1| rahaau |1|

Original Gurmukhi with romanized transliteration, via the GurbaniNow API. An English translation will be added once a cleared translation is available.