U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 36

Text

1

ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ guramatee aap pachhaaniaa raam naam paragaas |

2

ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥ sacho sach kamaavanaa vaddiaaee vadde paas |

3

ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥ jeeo pindd sabh tis kaa sifat kare aradaas |

4

ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥ sachai sabad saalaahanaa sukhe sukh nivaas |

5

ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥ jap tap sanjam manai maeh bin naavai dhrig jeevaas |

6

ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥ guramatee naau paaeeai manamukh mohi vinaas |

7

ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥ jiau bhaavai tiau raakh toon naanak teraa daas |2|

8

ਪਉੜੀ ॥ paurree |

9

ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥ sabh ko teraa toon sabhas daa toon sabhanaa raas |

10

ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ sabh tudhai paasahu mangade nit kar aradaas |

11

ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥ jis toon dehi tis sabh kichh milai ikanaa door hai paas |

12

ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥ tudh baajhahu thaau ko naahee jis paasahu mangeeai man vekhahu ko nirajaas |

13

ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥ sabh tudhai no saalaahade dar guramukhaa no paragaas |9|

14

ਸਲੋਕ ਮਃ ੩ ॥ salok mahalaa 3 |

15

ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥ panddit parr parr uchaa kookadaa maaeaa mohi piaar |

16

ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥ antar braham na cheenee man moorakh gaavaar |

17

ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥ doojai bhaae jagat parabodhadaa naa boojhai beechaar |

18

ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥ birathaa janam gavaaeaa mar jamai vaaro vaar |1|

19

ਮਃ ੩ ॥ mahalaa 3 |

20

ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥ jinee satigur seviaa tinee naau paaeaa boojhahu kar beechaar |

21

ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥ sadaa saant sukh man vasai chookai kook pukaar |

22

ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰਸਬਦੀ ਵੀਚਾਰੁ ॥ aapai no aap khaae man niramal hovai gurasabadee veechaar |

23

ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥ naanak sabad rate se mukat hai har jeeo het piaar |2|

24

ਪਉੜੀ ॥ paurree |

25

ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥ har kee sevaa safal hai guramukh paavai thaae |

26

ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥ jis har bhaavai tis gur milai so har naam dhiaae |

27

ਗੁਰਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥ gurasabadee har paaeeai har paar laghaae |

28

ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥ manahatth kinai na paaeo puchhahu vedaa jaae |

29

ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥੧੦॥ naanak har kee sevaa so kare jis le har laae |10|

30

ਸਲੋਕ ਮਃ ੩ ॥ salok mahalaa 3 |

31

ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ naanak so sooraa vareeaam jin vichahu dusatt ahankaran maariaa |

32

ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥ guramukh naam saalaeh janam savaariaa |

33

ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥ aap hoaa sadaa mukat sabh kul nisataariaa |

34

ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ sohan sach duaar naam piaariaa |

35

ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥ manamukh mareh ahankaar maran vigaarriaa |

36

ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ sabho varatai hukam kiaa kareh vichaariaa |

37

ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥ aapahu doojai lag khasam visaariaa |

38

ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥ naanak bin naavai sabh dukh sukh visaariaa |1|

39

ਮਃ ੩ ॥ mahalaa 3 |

40

ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ gur poorai har naam dirraaeaa tin vichahu bharam chukaaeaa |

41

ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ raam naam har keerat gaaee kar chaanan mag dikhaaeaa |

42

ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ haumai maar ek liv laagee antar naam vasaaeaa |

Original Gurmukhi with romanized transliteration, via the GurbaniNow API. An English translation will be added once a cleared translation is available.