Sikhism
Ang-51 37
Text
ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥ guramatee jam johi na saakai saachai naam samaaeaa |
ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ sabh aape aap varatai karataa jo bhaavai so naae laaeaa |
ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥ jan naanak naam le taa jeevai bin naavai khin mar jaaeaa |2|
ਪਉੜੀ ॥ paurree |
ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥ jo miliaa har deebaan siau so sabhanee deebaanee miliaa |
ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਮੁਹਿ ਡਿਠੈ ਸਭ ਪਾਪੀ ਤਰਿਆ ॥ jithai ohu jaae tithai ohu surakharoo us kai muhi dditthai sabh paapee tariaa |
ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥ os antar naam nidhaan hai naamo paravariaa |
ਨਾਉ ਪੂਜੀਐ ਨਾਉ ਮੰਨੀਐ ਨਾਇ ਕਿਲਵਿਖ ਸਭ ਹਿਰਿਆ ॥ naau poojeeai naau maneeai naae kilavikh sabh hiriaa |
ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ ॥੧੧॥ jinee naam dhiaaeaa ik man ik chit se asathir jag rahiaa |11|
ਸਲੋਕ ਮਃ ੩ ॥ salok mahalaa 3 |
ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥ aatamaa deo poojeeai gur kai sehaj subhaae |
ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥ aatame no aatame dee prateet hoe taa ghar hee parachaa paae |
ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥ aatamaa addol na ddolee gur kai bhaae subhaae |
ਗੁਰ ਵਿਣੁ ਸਹਜੁ ਨ ਆਵਈ ਲੋਭੁ ਮੈਲੁ ਨ ਵਿਚਹੁ ਜਾਇ ॥ gur vin sehaj na aavee lobh mail na vichahu jaae |
ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ ॥ khin pal har naam man vasai sabh atthasatth teerath naae |
ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ ॥ sache mail na lagee mal laagai doojai bhaae |
ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥ dhotee mool na utarai je atthasatth teerath naae |
ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥ manamukh karam kare ahankaaree sabh dukho dukh kamaae |
ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥ naanak mailaa aoojal taa theeai jaa satigur maeh samaae |1|
ਮਃ ੩ ॥ mahalaa 3 |
ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥ manamukh lok samajhaaeeai kadahu samajhaaeaa jaae |
ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥ manamukh ralaaeaa naa ralai peiai kirat firaae |
ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥ liv dhaat due raah hai hukamee kaar kamaae |
ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥ guramukh aapanaa man maariaa sabad kasavattee laae |
ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥ man hee naal jhagarraa man hee naal sath man hee manjh samaae |
ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥ man jo ichhe so lahai sachai sabad subhaae |
ਅੰਮ੍ਰਿਤ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ ਕਮਾਇ ॥ amrit naam sad bhuncheeai guramukh kaar kamaae |
ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ ਜਾਸੀ ਜਨਮੁ ਗਵਾਇ ॥ vin manai ji horee naal lujhanaa jaasee janam gavaae |
ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥ manamukhee manahatth haariaa koorr kusat kamaae |
ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥ gur parasaadee man jinai har setee liv laae |
ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥੨॥ naanak guramukh sach kamaavai manamukh aavai jaae |2|
ਪਉੜੀ ॥ paurree |
ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥ har ke sant sunahu jan bhaaee har satigur kee ik saakhee |
ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥ jis dhur bhaag hovai mukh masatak tin jan lai hiradai raakhee |
ਹਰਿ ਅੰਮ੍ਰਿਤ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥ har amrit kathaa saresatt aootam gur bachanee sahaje chaakhee |
ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਰੈਣਿ ਕਿਰਾਖੀ ॥ teh bheaa pragaas mittiaa andhiaaraa jiau sooraj rain kiraakhee |
ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥੧੨॥ adisatt agochar alakh niranjan so dekhiaa guramukh aakhee |12|
ਸਲੋਕੁ ਮਃ ੩ ॥ salok mahalaa 3 |
Original Gurmukhi with romanized transliteration, via the GurbaniNow API. An English translation will be added once a cleared translation is available.