Sikhism
Ang-51 41
Text
ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥ har bhagataa no dee anand thir gharee bahaalian |
ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ ॥ paapeea no na deee thir rehan chun narak ghor chaalian |
ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥ har bhagataa no dee piaar kar ang nisataarian |19|
ਸਲੋਕ ਮਃ ੧ ॥ salok mahalaa 1 |
ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥ kubudh ddoomanee kudeaa kasaaein par nindaa ghatt chooharree mutthee krodh chanddaal |
ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥ kaaree kadtee kiaa theeai jaan chaare baittheea naal |
ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥ sach sanjam karanee kaaraan naavan naau japehee |
ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥੧॥ naanak agai aootam seee ji paapaan pand na dehee |1|
ਮਃ ੧ ॥ mahalaa 1 |
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ kiaa hans kiaa bagulaa jaa kau nadar karee |
ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥ jo tis bhaavai naanakaa kaagahu hans karee |2|
ਪਉੜੀ ॥ paurree |
ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥ keetaa lorreeai kam su har peh aakheeai |
ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥ kaaraj dee savaar satigur sach saakheeai |
ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥ santaa sang nidhaan amrit chaakheeai |
ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥ bhai bhanjan miharavaan daas kee raakheeai |
ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥ naanak har gun gaae alakh prabh laakheeai |20|
ਸਲੋਕ ਮਃ ੩ ॥ salok mahalaa 3 |
ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥ jeeo pindd sabh tis kaa sabhasai dee adhaar |
ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥ naanak guramukh seveeai sadaa sadaa daataar |
ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥ hau balihaaree tin kau jin dhiaaeaa har nirankaar |
ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥ onaa ke mukh sad ujale onaa no sabh jagat kare namasakaar |1|
ਮਃ ੩ ॥ mahalaa 3 |
ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥ satigur miliai ulattee bhee nav nidh kharachiau khaau |
ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥ atthaarah sidhee pichhai lageea firan nij ghar vasai nij thaae |
ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥ anahad dhunee sad vajade unaman har liv laae |
ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥ naanak har bhagat tinaa kai man vasai jin masatak likhiaa dhur paae |2|
ਪਉੜੀ ॥ paurree |
ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥ hau dtaadtee har prabh khasam kaa har kai dar aaeaa |
ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥ har andar sunee pookaar dtaadtee mukh laaeaa |
ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥ har puchhiaa dtaadtee sad kai kit arath toon aaeaa |
ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥ nit devahu daan deaal prabh har naam dhiaaeaa |
ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥੨੧॥੧॥ ਸੁਧੁ har daatai har naam japaaeaa naanak painaaeaa |21|1| sudh
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ ॥ sireeraag kabeer jeeo kaa | ek suaan kai ghar gaavanaa |
ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥ jananee jaanat sut baddaa hot hai itanaa ku na jaanai ji din din avadh ghattat hai |
ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥ mor mor kar adhik laadd dhar pekhat hee jamaraau hasai |1|
Original Gurmukhi with romanized transliteration, via the GurbaniNow API. An English translation will be added once a cleared translation is available.