U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 42

Text

1

ਐਸਾ ਤੈਂ ਜਗੁ ਭਰਮਿ ਲਾਇਆ ॥ aisaa tain jag bharam laaeaa |

2

ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥ kaise boojhai jab mohiaa hai maaeaa |1| rahaau |

3

ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥ kehat kabeer chhodd bikhiaa ras it sangat nihchau maranaa |

4

ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ ॥੨॥ rameea japahu praanee anat jeevan baanee in bidh bhav saagar taranaa |2|

5

ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥ jaan tis bhaavai taa laagai bhaau |

6

ਭਰਮੁ ਭੁਲਾਵਾ ਵਿਚਹੁ ਜਾਇ ॥ bharam bhulaavaa vichahu jaae |

7

ਉਪਜੈ ਸਹਜੁ ਗਿਆਨ ਮਤਿ ਜਾਗੈ ॥ aupajai sehaj giaan mat jaagai |

8

ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥੩॥ gur prasaad antar liv laagai |3|

9

ਇਤੁ ਸੰਗਤਿ ਨਾਹੀ ਮਰਣਾ ॥ eit sangat naahee maranaa |

10

ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥ hukam pachhaan taa khasamai milanaa |1| rahaau doojaa |

11

ਸਿਰੀਰਾਗੁ ਤ੍ਰਿਲੋਚਨ ਕਾ ॥ sireeraag trilochan kaa |

12

ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥ maaeaa mohu man aagalarraa praanee jaraa maran bhau visar geaa |

13

ਕੁਟੰਬੁ ਦੇਖਿ ਬਿਗਸਹਿ ਕਮਲਾ ਜਿਉ ਪਰ ਘਰਿ ਜੋਹਹਿ ਕਪਟ ਨਰਾ ॥੧॥ kuttanb dekh bigaseh kamalaa jiau par ghar joheh kapatt naraa |1|

14

ਦੂੜਾ ਆਇਓਹਿ ਜਮਹਿ ਤਣਾ ॥ doorraa aaeohi jameh tanaa |

15

ਤਿਨ ਆਗਲੜੈ ਮੈ ਰਹਣੁ ਨ ਜਾਇ ॥ tin aagalarrai mai rehan na jaae |

16

ਕੋਈ ਕੋਈ ਸਾਜਣੁ ਆਇ ਕਹੈ ॥ koee koee saajan aae kahai |

17

ਮਿਲੁ ਮੇਰੇ ਬੀਠੁਲਾ ਲੈ ਬਾਹੜੀ ਵਲਾਇ ॥ mil mere beetthulaa lai baaharree valaae |

18

ਮਿਲੁ ਮੇਰੇ ਰਮਈਆ ਮੈ ਲੇਹਿ ਛਡਾਇ ॥੧॥ ਰਹਾਉ ॥ mil mere rameea mai lehi chhaddaae |1| rahaau |

19

ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥ anik anik bhog raaj bisare praanee sansaar saagar pai amar bheaa |

20

ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥੨॥ maaeaa mootthaa chetas naahee janam gavaaeo aalaseea |2|

21

ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ ਸਸਿ ਤਹ ਨ ਪ੍ਰਵੇਸੰ ॥ bikham ghor panth chaalanaa praanee rav sas teh na pravesan |

22

ਮਾਇਆ ਮੋਹੁ ਤਬ ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥੩॥ maaeaa mohu tab bisar geaa jaan tajeeale sansaaran |3|

23

ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ ਪੇਖੀਅਲੇ ਧਰਮਰਾਓ ॥ aaj merai man pragatt bheaa hai pekheeale dharamaraao |

24

ਤਹ ਕਰ ਦਲ ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ ਨ ਜਾਇ ॥੪॥ teh kar dal karan mahaabalee tin aagalarrai mai rehan na jaae |4|

25

ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥ je ko moon upades karat hai taa van trin ratarraa naaraaeinaa |

26

ਐ ਜੀ ਤੂੰ ਆਪੇ ਸਭ ਕਿਛੁ ਜਾਣਦਾ ਬਦਤਿ ਤ੍ਰਿਲੋਚਨੁ ਰਾਮਈਆ ॥੫॥੨॥ ai jee toon aape sabh kichh jaanadaa badat trilochan raameea |5|2|

27

ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥ sreeraag bhagat kabeer jeeo kaa |

28

ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥ acharaj ek sunahu re panddeea ab kichh kehan na jaaee |

29

ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥੧॥ sur nar gan gandhrab jin mohe tribhavan mekhulee laaee |1|

30

ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥ raajaa raam anahad kinguree baajai |

31

ਜਾ ਕੀ ਦਿਸਟਿ ਨਾਦ ਲਿਵ ਲਾਗੈ ॥੧॥ ਰਹਾਉ ॥ jaa kee disatt naad liv laagai |1| rahaau |

32

ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ ਕਨਕ ਕਲਸ ਇਕੁ ਪਾਇਆ ॥ bhaatthee gagan singiaa ar chungiaa kanak kalas ik paaeaa |

33

ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥੨॥ tis meh dhaar chuai at niramal ras meh rasan chuaaeaa |2|

34

ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਿਆ ॥ ek ju baat anoop banee hai pavan piaalaa saajiaa |

35

ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥੩॥ teen bhavan meh eko jogee kahahu kavan hai raajaa |3|

36

ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ ॥ aise giaan pragattiaa purakhotam kahu kabeer rang raataa |

37

ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥੪॥੩॥ aaur dunee sabh bharam bhulaanee man raam rasaaein maataa |4|3|

Original Gurmukhi with romanized transliteration, via the GurbaniNow API. An English translation will be added once a cleared translation is available.