Sikhism
Ang-51 43
Text
ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥ ਪਹਰਿਆ ਕੈ ਘਰਿ ਗਾਵਣਾ ॥ sreeraag baanee bhagat benee jeeo kee | pahariaa kai ghar gaavanaa |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥ re nar garabh kunddal jab aachhat uradh dhiaan liv laagaa |
ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥ miratak pindd pad mad naa ahinis ek agiaan su naagaa |
ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥ te din samal kasatt mahaa dukh ab chit adhik pasaariaa |
ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥੧॥ garabh chhodd mrit manddal aaeaa tau narahar manahu bisaariaa |1|
ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥ fir pachhutaavahigaa moorriaa toon kavan kumat bhram laagaa |
ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥ chet raam naahee jam pur jaahigaa jan bicharai anaraadhaa |1| rahaau |
ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥ baal binod chind ras laagaa khin khin mohi biaapai |
ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥ ras mis medh amrit bikh chaakhee tau panch pragatt santaapai |
ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥ jap tap sanjam chhodd sukrit mat raam naam na araadhiaa |
ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥ auchhaliaa kaam kaal mat laagee tau aan sakat gal baandhiaa |2|
ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥ tarun tej par tria mukh joheh sar apasar na pachhaaniaa |
ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥ aunamat kaam mahaa bikh bhoolai paap pun na pachhaaniaa |
ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥ sut sanpat dekh ihu man garabiaa raam ridai te khoeaa |
ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥੩॥ avar marat maaeaa man tole tau bhag mukh janam vigoeaa |3|
ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥ punddar kes kusam te dhaule sapat paataal kee baanee |
ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥ lochan srameh budh bal naatthee taa kaam pavas maadhaanee |
ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥ taa te bikhai bhee mat paavas kaaeaa kamal kumalaanaa |
ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥੪॥ avagat baan chhodd mrit manddal tau paachhai pachhutaanaa |4|
ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥ nikuttee deh dekh dhun upajai maan karat nahee boojhai |
ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥ laalach karai jeevan pad kaaran lochan kachhoo na soojhai |
ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥ thaakaa tej uddiaa man pankhee ghar aangan na sukhaaee |
ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥ benee kahai sunahu re bhagatahu maran mukat kin paaee |5|
ਸਿਰੀਰਾਗੁ ॥ sireeraag |
ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ tohee mohee mohee tohee antar kaisaa |
ਕਨਕ ਕਟਿਕ ਜਲ ਤਰੰਗ ਜੈਸਾ ॥੧॥ kanak kattik jal tarang jaisaa |1|
ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥ jau pai ham na paap karantaa ahe anantaa |
ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥ patit paavan naam kaise huntaa |1| rahaau |
ਤੁਮੑ ਜੁ ਨਾਇਕ ਆਛਹੁ ਅੰਤਰਜਾਮੀ ॥ tuma ju naaeik aachhahu antarajaamee |
ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥ prabh te jan jaaneejai jan te suaamee |2|
ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥ sareer aaraadhai mo kau beechaar dehoo |
ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥ ravidaas sam dal samajhaavai koaoo |3|
Original Gurmukhi with romanized transliteration, via the GurbaniNow API. An English translation will be added once a cleared translation is available.