U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 45

Text

1

ਮਾਝ ਮਹਲਾ ੪ ॥ maajh mahalaa 4 |

2

ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥ har gun parreeai har gun guneeai |

3

ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥ har har naam kathaa nit suneeai |

4

ਮਿਲਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥੧॥ mil satasangat har gun gaae jag bhaujal dutar tareeai jeeo |1|

5

ਆਉ ਸਖੀ ਹਰਿ ਮੇਲੁ ਕਰੇਹਾ ॥ aau sakhee har mel karehaa |

6

ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥ mere preetam kaa mai dee sanehaa |

7

ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥੨॥ meraa mitru sakhaa so preetam bhaaee mai dase har narahareeai jeeo |2|

8

ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥ meree bedan har gur pooraa jaanai |

9

ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥ hau reh na sakaa bin naam vakhaane |

10

ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥੩॥ mai aaukhadh mantru deejai gur poore mai har har naam udhareeai jeeo |3|

11

ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥ ham chaatrik deen satigur saranaaee |

12

ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥ har har naam boond mukh paaee |

13

ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥੪॥੩॥ har jalanidh ham jal ke meene jan naanak jal bin mareeai jeeo |4|3|

14

ਮਾਝ ਮਹਲਾ ੪ ॥ maajh mahalaa 4 |

15

ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥ har jan sant milahu mere bhaaee |

16

ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥ meraa har prabh dasahu mai bhukh lagaaee |

17

ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥੧॥ meree saradhaa poor jagajeevan daate mil har darasan man bheejai jeeo |1|

18

ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥ mil satasang bolee har baanee |

19

ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥ har har kathaa merai man bhaanee |

20

ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥ har har amrit har man bhaavai mil satigur amrit peejai jeeo |2|

21

ਵਡਭਾਗੀ ਹਰਿ ਸੰਗਤਿ ਪਾਵਹਿ ॥ vaddabhaagee har sangat paaveh |

22

ਭਾਗਹੀਨ ਭ੍ਰਮਿ ਚੋਟਾ ਖਾਵਹਿ ॥ bhaagaheen bhram chottaa khaaveh |

23

ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥ bin bhaagaa satasang na labhai bin sangat mail bhareejai jeeo |3|

24

ਮੈ ਆਇ ਮਿਲਹੁ ਜਗਜੀਵਨ ਪਿਆਰੇ ॥ mai aae milahu jagajeevan piaare |

25

ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥ har har naam deaa man dhaare |

26

ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥ guramat naam meetthaa man bhaaeaa jan naanak naam man bheejai jeeo |4|4|

27

ਮਾਝ ਮਹਲਾ ੪ ॥ maajh mahalaa 4 |

28

ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥ har gur giaan har ras har paaeaa |

29

ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥ man har rang raataa har ras peeaeaa |

30

ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥੧॥ har har naam mukh har har bolee man har ras ttul ttul paudaa jeeo |1|

31

ਆਵਹੁ ਸੰਤ ਮੈ ਗਲਿ ਮੇਲਾਈਐ ॥ aavahu sant mai gal melaaeeai |

32

ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥ mere preetam kee mai kathaa sunaaeeai |

33

ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥੨॥ har ke sant milahu man devaa jo gurabaanee mukh chaudaa jeeo |2|

34

ਵਡਭਾਗੀ ਹਰਿ ਸੰਤੁ ਮਿਲਾਇਆ ॥ vaddabhaagee har sant milaaeaa |

35

ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥ gur poorai har ras mukh paaeaa |

36

ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥੩॥ bhaagaheen satigur nahee paaeaa manamukh garabh joonee nit paudaa jeeo |3|

37

ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ aap deaal deaa prabh dhaaree |

38

ਮਲੁ ਹਉਮੈ ਬਿਖਿਆ ਸਭ ਨਿਵਾਰੀ ॥ mal haumai bikhiaa sabh nivaaree |

39

ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥ naanak hatt pattan vich kaaneaa har lainde guramukh saudaa jeeo |4|5|

40

ਮਾਝ ਮਹਲਾ ੪ ॥ maajh mahalaa 4 |

41

ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥ hau gun govind har naam dhiaaee |

42

ਮਿਲਿ ਸੰਗਤਿ ਮਨਿ ਨਾਮੁ ਵਸਾਈ ॥ mil sangat man naam vasaaee |

43

ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥ har prabh agam agochar suaamee mil satigur har ras keechai jeeo |1|

Original Gurmukhi with romanized transliteration, via the GurbaniNow API. An English translation will be added once a cleared translation is available.