Sikhism
Ang-51 46
Text
ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥ dhan dhan har jan jin har prabh jaataa |
ਜਾਇ ਪੁਛਾ ਜਨ ਹਰਿ ਕੀ ਬਾਤਾ ॥ jaae puchhaa jan har kee baataa |
ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥੨॥ paav malovaa mal mal dhovaa mil har jan har ras peechai jeeo |2|
ਸਤਿਗੁਰ ਦਾਤੈ ਨਾਮੁ ਦਿੜਾਇਆ ॥ satigur daatai naam dirraaeaa |
ਵਡਭਾਗੀ ਗੁਰ ਦਰਸਨੁ ਪਾਇਆ ॥ vaddabhaagee gur darasan paaeaa |
ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥ amrit ras sach amrit bolee gur poorai amrit leechai jeeo |3|
ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥ har satasangat sat purakh milaaeeai |
ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥ mil satasangat har naam dhiaaeeai |
ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥ naanak har kathaa sunee mukh bolee guramat har naam pareechai jeeo |4|6|
ਮਾਝ ਮਹਲਾ ੪ ॥ maajh mahalaa 4 |
ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥ aavahu bhaine tusee milahu piaareea |
ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥ jo meraa preetam dase tis kai hau vaareea |
ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥ mil satasangat ladhaa har sajan hau satigur vittahu ghumaaeea jeeo |1|
ਜਹ ਜਹ ਦੇਖਾ ਤਹ ਤਹ ਸੁਆਮੀ ॥ jeh jeh dekhaa teh teh suaamee |
ਤੂ ਘਟਿ ਘਟਿ ਰਵਿਆ ਅੰਤਰਜਾਮੀ ॥ too ghatt ghatt raviaa antarajaamee |
ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥ gur poorai har naal dikhaaliaa hau satigur vittahu sad vaariaa jeeo |2|
ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥ eko pavan maattee sabh ekaa sabh ekaa jot sabaaeea |
ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ ॥ sabh ikaa jot varatai bhin bhin na ralee kisai dee ralaaeea |
ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥੩॥ gur parasaadee ik nadaree aaeaa hau satigur vittahu vataaeaa jeeo |3|
ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ jan naanak bolai amrit baanee |
ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥ gurasikhaan kai man piaaree bhaanee |
ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥ aupades kare gur satigur pooraa gur satigur praupakaareea jeeo |4|7|
ਸਤ ਚਉਪਦੇ ਮਹਲੇ ਚਉਥੇ ਕੇ ॥ sat chaupade mahale chauthe ke |
ਮਾਝ ਮਹਲਾ ੫ ਚਉਪਦੇ ਘਰੁ ੧ ॥ maajh mahalaa 5 chaupade ghar 1 |
ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ meraa man lochai gur darasan taaee |
ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ bilap kare chaatrik kee niaaee |
ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ trikhaa na utarai saant na aavai bin darasan sant piaare jeeo |1|
ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥ hau gholee jeeo ghol ghumaaee gur darasan sant piaare jeeo |1| rahaau |
ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ teraa mukh suhaavaa jeeo sehaj dhun baanee |
ਚਿਰੁ ਹੋਆ ਦੇਖੇ ਸਾਰਿੰਗਪਾਣੀ ॥ chir hoaa dekhe saaringapaanee |
ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ dhan su des jahaa toon vasiaa mere sajan meet muraare jeeo |2|
ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥ hau gholee hau ghol ghumaaee gur sajan meet muraare jeeo |1| rahaau |
ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ eik gharree na milate taa kalijug hotaa |
ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ hun kad mileeai pria tudh bhagavantaa |
Original Gurmukhi with romanized transliteration, via the GurbaniNow API. An English translation will be added once a cleared translation is available.