U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 47

Text

1

ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥ mohi rain na vihaavai need na aavai bin dekhe gur darabaare jeeo |3|

2

ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥ hau gholee jeeo ghol ghumaaee tis sache gur darabaare jeeo |1| rahaau |

3

ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ bhaag hoaa gur sant milaaeaa |

4

ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ prabh abinaasee ghar meh paaeaa |

5

ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥ sev karee pal chasaa na vichhurraa jan naanak daas tumaare jeeo |4|

6

ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥ hau gholee jeeo ghol ghumaaee jan naanak daas tumaare jeeo | rahaau |1|8|

7

ਰਾਗੁ ਮਾਝ ਮਹਲਾ ੫ ॥ raag maajh mahalaa 5 |

8

ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥ saa rut suhaavee jit tudh samaalee |

9

ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥ so kam suhelaa jo teree ghaalee |

10

ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥ so ridaa suhelaa jit ridai toon vutthaa sabhanaa ke daataaraa jeeo |1|

11

ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥ toon saajhaa saahib baap hamaaraa |

12

ਨਉ ਨਿਧਿ ਤੇਰੈ ਅਖੁਟ ਭੰਡਾਰਾ ॥ nau nidh terai akhutt bhanddaaraa |

13

ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥ jis toon dehi su tripat aghaavai soee bhagat tumaaraa jeeo |2|

14

ਸਭੁ ਕੋ ਆਸੈ ਤੇਰੀ ਬੈਠਾ ॥ sabh ko aasai teree baitthaa |

15

ਘਟ ਘਟ ਅੰਤਰਿ ਤੂੰਹੈ ਵੁਠਾ ॥ ghatt ghatt antar toonhai vutthaa |

16

ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥ sabhe saajheevaal sadaaein toon kisai na diseh baaharaa jeeo |3|

17

ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ toon aape guramukh mukat karaaeihi |

18

ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥ toon aape manamukh janam bhavaaeihi |

19

ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥ naanak daas terai balihaarai sabh teraa khel dasaaharaa jeeo |4|2|9|

20

ਮਾਝ ਮਹਲਾ ੫ ॥ maajh mahalaa 5 |

21

ਅਨਹਦੁ ਵਾਜੈ ਸਹਜਿ ਸੁਹੇਲਾ ॥ anahad vaajai sehaj suhelaa |

22

ਸਬਦਿ ਅਨੰਦ ਕਰੇ ਸਦ ਕੇਲਾ ॥ sabad anand kare sad kelaa |

23

ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥੧॥ sehaj gufaa meh taarree laaee aasan aooch savaariaa jeeo |1|

24

ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥ fir ghir apune grih meh aaeaa |

25

ਜੋ ਲੋੜੀਦਾ ਸੋਈ ਪਾਇਆ ॥ jo lorreedaa soee paaeaa |

26

ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥ tripat aghaae rahiaa hai santahu gur anbhau purakh dikhaariaa jeeo |2|

27

ਆਪੇ ਰਾਜਨੁ ਆਪੇ ਲੋਗਾ ॥ aape raajan aape logaa |

28

ਆਪਿ ਨਿਰਬਾਣੀ ਆਪੇ ਭੋਗਾ ॥ aap nirabaanee aape bhogaa |

29

ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥ aape takhat bahai sach niaaee sabh chookee kook pukaariaa jeeo |3|

30

ਜੇਹਾ ਡਿਠਾ ਮੈ ਤੇਹੋ ਕਹਿਆ ॥ jehaa dditthaa mai teho kahiaa |

31

ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥ tis ras aaeaa jin bhed lahiaa |

32

ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥ jotee jot milee sukh paaeaa jan naanak ik pasaariaa jeeo |4|3|10|

33

ਮਾਝ ਮਹਲਾ ੫ ॥ maajh mahalaa 5 |

34

ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥ jit ghar pir sohaag banaaeaa |

35

ਤਿਤੁ ਘਰਿ ਸਖੀਏ ਮੰਗਲੁ ਗਾਇਆ ॥ tit ghar sakhee mangal gaaeaa |

36

ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥ anad binod titai ghar soheh jo dhan kant sigaaree jeeo |1|

37

ਸਾ ਗੁਣਵੰਤੀ ਸਾ ਵਡਭਾਗਣਿ ॥ saa gunavantee saa vaddabhaagan |

38

ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ putravantee seelavant sohaagan |

39

ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥ roopavant saa sugharr bichakhan jo dhan kant piaaree jeeo |2|

40

ਅਚਾਰਵੰਤਿ ਸਾਈ ਪਰਧਾਨੇ ॥ achaaravant saaee paradhaane |

41

ਸਭ ਸਿੰਗਾਰ ਬਣੇ ਤਿਸੁ ਗਿਆਨੇ ॥ sabh singaar bane tis giaane |

42

ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥ saa kulavantee saa sabharaaee jo pir kai rang savaaree jeeo |3|

43

ਮਹਿਮਾ ਤਿਸ ਕੀ ਕਹਣੁ ਨ ਜਾਏ ॥ mahimaa tis kee kehan na jaae |

44

ਜੋ ਪਿਰਿ ਮੇਲਿ ਲਈ ਅੰਗਿ ਲਾਏ ॥ jo pir mel lee ang laae |

Original Gurmukhi with romanized transliteration, via the GurbaniNow API. An English translation will be added once a cleared translation is available.