Sikhism
Ang-51 50
Text
ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ren santan kee merai mukh laagee |
ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥ duramat binasee kubudh abhaagee |
ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥ sach ghar bais rahe gun gaae naanak binase kooraa jeeo |4|11|18|
ਮਾਝ ਮਹਲਾ ੫ ॥ maajh mahalaa 5 |
ਵਿਸਰੁ ਨਾਹੀ ਏਵਡ ਦਾਤੇ ॥ visar naahee evadd daate |
ਕਰਿ ਕਿਰਪਾ ਭਗਤਨ ਸੰਗਿ ਰਾਤੇ ॥ kar kirapaa bhagatan sang raate |
ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥੧॥ dinas rain jiau tudh dhiaaee ehu daan mohi karanaa jeeo |1|
ਮਾਟੀ ਅੰਧੀ ਸੁਰਤਿ ਸਮਾਈ ॥ maattee andhee surat samaaee |
ਸਭ ਕਿਛੁ ਦੀਆ ਭਲੀਆ ਜਾਈ ॥ sabh kichh deea bhaleea jaaee |
ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥ anad binod choj tamaase tudh bhaavai so honaa jeeo |2|
ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥ jis daa ditaa sabh kichh lainaa |
ਛਤੀਹ ਅੰਮ੍ਰਿਤ ਭੋਜਨੁ ਖਾਣਾ ॥ chhateeh amrit bhojan khaanaa |
ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥੩॥ sej sukhaalee seetal pavanaa sehaj kel rang karanaa jeeo |3|
ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥ saa budh deejai jit visareh naahee |
ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥ saa mat deejai jit tudh dhiaaee |
ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥ saas saas tere gun gaavaa ott naanak gur charanaa jeeo |4|12|19|
ਮਾਝ ਮਹਲਾ ੫ ॥ maajh mahalaa 5 |
ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ sifat saalaahan teraa hukam rajaaee |
ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥ so giaan dhiaan jo tudh bhaaee |
ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥ soee jap jo prabh jeeo bhaavai bhaanai poor giaanaa jeeo |1|
ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ amrit naam teraa soee gaavai |
ਜੋ ਸਾਹਿਬ ਤੇਰੈ ਮਨਿ ਭਾਵੈ ॥ jo saahib terai man bhaavai |
ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥ toon santan kaa sant tumaare sant saahib man maanaa jeeo |2|
ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥ toon santan kee kareh pratipaalaa |
ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥ sant kheleh tum sang gopaalaa |
ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥ apune sant tudh khare piaare too santan ke praanaa jeeo |3|
ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ aun santan kai meraa man kurabaane |
ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥ jin toon jaataa jo tudh man bhaane |
ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥ tin kai sang sadaa sukh paaeaa har ras naanak tripat aghaanaa jeeo |4|13|20|
ਮਾਝ ਮਹਲਾ ੫ ॥ maajh mahalaa 5 |
ਤੂੰ ਜਲਨਿਧਿ ਹਮ ਮੀਨ ਤੁਮਾਰੇ ॥ toon jalanidh ham meen tumaare |
ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥ teraa naam boond ham chaatrik tikhahaare |
ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥ tumaree aas piaasaa tumaree tum hee sang man leenaa jeeo |1|
ਜਿਉ ਬਾਰਿਕੁ ਪੀ ਖੀਰੁ ਅਘਾਵੈ ॥ jiau baarik pee kheer aghaavai |
ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ jiau niradhan dhan dekh sukh paavai |
ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥ trikhaavant jal peevat tthandtaa tiau har sang ihu man bheenaa jeeo |2|
ਜਿਉ ਅੰਧਿਆਰੈ ਦੀਪਕੁ ਪਰਗਾਸਾ ॥ jiau andhiaarai deepak paragaasaa |
ਭਰਤਾ ਚਿਤਵਤ ਪੂਰਨ ਆਸਾ ॥ bharataa chitavat pooran aasaa |
ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥ mil preetam jiau hot anandaa tiau har rang man rangeenaa jeeo |3|
ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥ santan mo kau har maarag paaeaa |
ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥ saadh kripaal har sang gijhaaeaa |
ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥ har hamaraa ham har ke daase naanak sabad guroo sach deenaa jeeo |4|14|21|
ਮਾਝ ਮਹਲਾ ੫ ॥ maajh mahalaa 5 |
ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥ amrit naam sadaa niramaleea |
ਸੁਖਦਾਈ ਦੂਖ ਬਿਡਾਰਨ ਹਰੀਆ ॥ sukhadaaee dookh biddaaran hareea |
ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥ avar saad chakh sagale dekhe man har ras sabh te meetthaa jeeo |1|
Original Gurmukhi with romanized transliteration, via the GurbaniNow API. An English translation will be added once a cleared translation is available.