U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 6

Text

1

ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ mukh jhootthai jhootth bolanaa kiau kar soochaa hoe |

2

ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥ bin abh sabad na maanjeeai saache te sach hoe |1|

3

ਮੁੰਧੇ ਗੁਣਹੀਣੀ ਸੁਖੁ ਕੇਹਿ ॥ mundhe gunaheenee sukh kehi |

4

ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥ pir raleea ras maanasee saach sabad sukh nehi |1| rahaau |

5

ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ pir paradesee je theeai dhan vaandtee jhooree |

6

ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥ jiau jal thorrai machhulee karan palaav karee |

7

ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥ pir bhaavai sukh paaeeai jaa aape nadar karee |2|

8

ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ pir saalaahee aapanaa sakhee sahelee naal |

9

ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥ tan sohai man mohiaa ratee rang nihaal |

10

ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥ sabad savaaree sohanee pir raave gun naal |3|

11

ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥ kaaman kaam na aavee khottee avaganiaar |

12

ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥ naa sukh peeeai saahurai jhootth jalee vekaar |

13

ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥ aavan vanyan ddaakharro chhoddee kant visaar |4|

14

ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥ pir kee naar suhaavanee mutee so kit saad |

15

ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥ pir kai kaam na aavee bole faadil baad |

16

ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥ dar ghar dtoee naa lahai chhoottee doojai saad |5|

17

ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ panddit vaacheh potheea naa boojheh veechaar |

18

ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ an kau matee de chaleh maaeaa kaa vaapaar |

19

ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥ kathanee jhootthee jag bhavai rahanee sabad su saar |6|

20

ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥ kete panddit jotakee bedaa kareh beechaar |

21

ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ vaad virodh salaahane vaade aavan jaan |

22

ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥ bin gur karam na chhuttasee keh sun aakh vakhaan |7|

23

ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥ sabh gunavantee aakheeeh mai gun naahee koe |

24

ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥ har var naar suhaavanee mai bhaavai prabh soe |

25

ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥ naanak sabad milaavarraa naa vechhorraa hoe |8|5|

26

ਸਿਰੀਰਾਗੁ ਮਹਲਾ ੧ ॥ sireeraag mahalaa 1 |

27

ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥ jap tap sanjam saadheeai teerath keechai vaas |

28

ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥ pun daan changiaaeea bin saache kiaa taas |

29

ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥ jehaa raadhe tehaa lunai bin gun janam vinaas |1|

30

ਮੁੰਧੇ ਗੁਣ ਦਾਸੀ ਸੁਖੁ ਹੋਇ ॥ mundhe gun daasee sukh hoe |

31

ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥ avagan tiaag samaaeeai guramat pooraa soe |1| rahaau |

32

ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ vin raasee vaapaareea take kunddaa chaar |

33

ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥ mool na bujhai aapanaa vasat rahee ghar baar |

34

ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥ vin vakhar dukh agalaa koorr mutthee koorriaar |2|

35

ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥ laahaa ahinis nautanaa parakhe ratan veechaar |

36

ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥ vasat lahai ghar aapanai chalai kaaraj saar |

37

ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥ vanajaariaa siau vanaj kar guramukh braham beechaar |3|

38

ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥ santaan sangat paaeeai je mele melanahaar |

39

ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥ miliaa hoe na vichhurrai jis antar jot apaar |

40

ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥ sachai aasan sach rahai sachai prem piaar |4|

41

ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥ jinee aap pachhaaniaa ghar meh mehal suthaae |

42

ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥ sache setee ratiaa sacho palai paae |

Original Gurmukhi with romanized transliteration, via the GurbaniNow API. An English translation will be added once a cleared translation is available.