U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 7

Text

1

ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥ tribhavan so prabh jaaneeai saacho saachai naae |5|

2

ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥ saa dhan kharee suhaavanee jin pir jaataa sang |

3

ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥ mahalee mehal bulaaeeai so pir raave rang |

4

ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥ sach suhaagan saa bhalee pir mohee gun sang |6|

5

ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ bhoolee bhoolee thal charraa thal charr ddoogar jaau |

6

ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥ ban meh bhoolee je firaa bin gur boojh na paau |

7

ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥ naavahu bhoolee je firaa fir fir aavau jaau |7|

8

ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥ puchhahu jaae padhaaooaa chale chaakar hoe |

9

ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥ raajan jaaneh aapanaa dar ghar tthaak na hoe |

10

ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥ naanak eko rav rahiaa doojaa avar na koe |8|6|

11

ਸਿਰੀਰਾਗੁ ਮਹਲਾ ੧ ॥ sireeraag mahalaa 1 |

12

ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥ gur te niramal jaaneeai niramal deh sareer |

13

ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥ niramal saacho man vasai so jaanai abh peer |

14

ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥ sahajai te sukh agalo naa laagai jam teer |1|

15

ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥ bhaaee re mail naahee niramal jal naae |

16

ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥ niramal saachaa ek too hor mail bharee sabh jaae |1| rahaau |

17

ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥ har kaa mandar sohanaa keea karanaihaar |

18

ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥ rav sas deep anoop jot tribhavan jot apaar |

19

ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥ haatt pattan garr kottharree sach saudaa vaapaar |2|

20

ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥ giaan anjan bhai bhanjanaa dekh niranjan bhaae |

21

ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥ gupat pragatt sabh jaaneeai je man raakhai tthaae |

22

ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥ aisaa satigur je milai taa sahaje le milaae |3|

23

ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ kas kasavattee laaeeai parakhe hit chit laae |

24

ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ khotte tthaur na paaeinee khare khajaanai paae |

25

ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥ aas andesaa door kar iau mal jaae samaae |4|

26

ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ sukh kau maagai sabh ko dukh na maagai koe |

27

ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ sukhai kau dukh agalaa manamukh boojh na hoe |

28

ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥ sukh dukh sam kar jaaneeeh sabad bhed sukh hoe |5|

29

ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥ bed pukaare vaacheeai baanee braham biaas |

30

ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥ mun jan sevak saadhikaa naam rate gunataas |

31

ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥ sach rate se jin ge hau sad balihaarai jaas |6|

32

ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥ chahu jug maile mal bhare jin mukh naam na hoe |

33

ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥ bhagatee bhaae vihooniaa muhu kaalaa pat khoe |

34

ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥ jinee naam visaariaa avagan mutthee roe |7|

35

ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥ khojat khojat paaeaa ddar kar milai milaae |

36

ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥ aap pachhaanai ghar vasai haumai trisanaa jaae |

37

ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥ naanak niramal aoojale jo raate har naae |8|7|

38

ਸਿਰੀਰਾਗੁ ਮਹਲਾ ੧ ॥ sireeraag mahalaa 1 |

39

ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ sun man bhoole baavare gur kee charanee laag |

40

ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ har jap naam dhiaae too jam ddarapai dukh bhaag |

41

ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥ dookh ghano dohaaganee kiau thir rahai suhaag |1|

Original Gurmukhi with romanized transliteration, via the GurbaniNow API. An English translation will be added once a cleared translation is available.