U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 8

Text

1

ਭਾਈ ਰੇ ਅਵਰੁ ਨਾਹੀ ਮੈ ਥਾਉ ॥ bhaaee re avar naahee mai thaau |

2

ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥ mai dhan naam nidhaan hai gur deea bal jaau |1| rahaau |

3

ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ guramat pat saabaas tis tis kai sang milaau |

4

ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥ tis bin gharree na jeevaoo bin naavai mar jaau |

5

ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥ mai andhule naam na veesarai ttek ttikee ghar jaau |2|

6

ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ guroo jinaa kaa andhulaa chele naahee tthaau |

7

ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ bin satigur naau na paaeeai bin naavai kiaa suaau |

8

ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥ aae geaa pachhutaavanaa jiau sunyai ghar kaau |3|

9

ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ bin naavai dukh dehuree jiau kalar kee bheet |

10

ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥ tab lag mehal na paaeeai jab lag saach na cheet |

11

ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥ sabad rapai ghar paaeeai nirabaanee pad neet |4|

12

ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥ hau gur poochhau aapane gur puchh kaar kamaau |

13

ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ sabad salaahee man vasai haumai dukh jal jaau |

14

ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥ sahaje hoe milaavarraa saache saach milaau |5|

15

ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥ sabad rate se niramale taj kaam krodh ahankaar |

16

ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥ naam salaahan sad sadaa har raakheh ur dhaar |

17

ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥ so kiau manahu visaareeai sabh jeea kaa aadhaar |6|

18

ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ sabad marai so mar rahai fir marai na doojee vaar |

19

ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ sabadai hee te paaeeai har naame lagai piaar |

20

ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥ bin sabadai jag bhoolaa firai mar janamai vaaro vaar |7|

21

ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ sabh saalaahai aap kau vaddahu vadderee hoe |

22

ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ gur bin aap na cheeneeai kahe sune kiaa hoe |

23

ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥ naanak sabad pachhaaneeai haumai karai na koe |8|8|

24

ਸਿਰੀਰਾਗੁ ਮਹਲਾ ੧ ॥ sireeraag mahalaa 1 |

25

ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ bin pir dhan seegaareeai joban baad khuaar |

26

ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ naa maane sukh sejarree bin pir baad seegaar |

27

ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥ dookh ghano dohaaganee naa ghar sej bhataar |1|

28

ਮਨ ਰੇ ਰਾਮ ਜਪਹੁ ਸੁਖੁ ਹੋਇ ॥ man re raam japahu sukh hoe |

29

ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥ bin gur prem na paaeeai sabad milai rang hoe |1| rahaau |

30

ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ gur sevaa sukh paaeeai har var sehaj seegaar |

31

ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ sach maane pir sejarree goorraa het piaar |

32

ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥ guramukh jaan siyaaneeai gur melee gun chaar |2|

33

ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ sach milahu var kaamanee pir mohee rang laae |

34

ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ man tan saach vigasiaa keemat kehan na jaae |

35

ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥ har var ghar sohaaganee niramal saachai naae |3|

36

ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ man meh manooaa je marai taa pir raavai naar |

37

ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ eikat taagai ral milai gal moteean kaa haar |

38

ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥ sant sabhaa sukh aoopajai guramukh naam adhaar |4|

39

ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ khin meh upajai khin khapai khin aavai khin jaae |

40

ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥ sabad pachhaanai rav rahai naa tis kaal santaae |

Original Gurmukhi with romanized transliteration, via the GurbaniNow API. An English translation will be added once a cleared translation is available.