U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 9

Text

1

ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥ saahib atul na toleeai kathan na paaeaa jaae |5|

2

ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ vaapaaree vanajaariaa aae vajahu likhaae |

3

ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ kaar kamaaveh sach kee laahaa milai rajaae |

4

ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥ poonjee saachee gur milai naa tis til na tamaae |6|

5

ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥ guramukh tol tuolaaeisee sach taraajee tol |

6

ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ aasaa manasaa mohanee gur tthaakee sach bol |

7

ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥ aap tulaae tolasee poore pooraa tol |7|

8

ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ kathanai kehan na chhutteeai naa parr pusatak bhaar |

9

ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ kaaeaa soch na paaeeai bin har bhagat piaar |

10

ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥ naanak naam na veesarai mele gur karataar |8|9|

11

ਸਿਰੀਰਾਗੁ ਮਹਲਾ ੧ ॥ sireeraag mahalaa 1 |

12

ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ satigur pooraa je milai paaeeai ratan beechaar |

13

ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥ man deejai gur aapane paaeeai sarab piaar |

14

ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥ mukat padaarath paaeeai avagan mettanahaar |1|

15

ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ bhaaee re gur bin giaan na hoe |

16

ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥ poochhahu brahame naaradai bed biaasai koe |1| rahaau |

17

ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥ giaan dhiaan dhun jaaneeai akath kahaavai soe |

18

ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ safalio birakh hareeaavalaa chhaav ghaneree hoe |

19

ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥ laal javehar maanakee gur bhanddaarai soe |2|

20

ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥ gur bhanddaarai paaeeai niramal naam piaar |

21

ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ saacho vakhar sancheeai poorai karam apaar |

22

ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥ sukhadaataa dukh mettano satigur asur sanghaar |3|

23

ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ bhavajal bikham ddaraavano naa kandhee naa paar |

24

ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥ naa berree naa tulaharraa naa tis vanjh malaar |

25

ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥ satigur bhai kaa bohithaa nadaree paar utaar |4|

26

ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥ eik til piaaraa visarai dukh laagai sukh jaae |

27

ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ jihavaa jlau jalaavanee naam na japai rasaae |

28

ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥ ghatt binasai dukh agalo jam pakarrai pachhutaae |5|

29

ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ meree meree kar ge tan dhan kalat na saath |

30

ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ bin naavai dhan baad hai bhoolo maarag aath |

31

ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥ saachau saahib seveeai guramukh akatho kaath |6|

32

ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ aavai jaae bhavaaeeai peiai kirat kamaae |

33

ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ poorab likhiaa kiau metteeai likhiaa lekh rajaae |

34

ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥ bin har naam na chhutteeai guramat milai milaae |7|

35

ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ tis bin meraa ko nahee jis kaa jeeo paraan |

36

ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ haumai mamataa jal blau lobh jlau abhimaan |

37

ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥ naanak sabad veechaareeai paaeeai gunee nidhaan |8|10|

38

ਸਿਰੀਰਾਗੁ ਮਹਲਾ ੧ ॥ sireeraag mahalaa 1 |

39

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ re man aisee har siau preet kar jaisee jal kamalehi |

40

ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥ laharee naal pachhaarreeai bhee vigasai asanehi |

41

ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥ jal meh jeea upaae kai bin jal maran tinehi |1|

Original Gurmukhi with romanized transliteration, via the GurbaniNow API. An English translation will be added once a cleared translation is available.