Sikhism
Ang-601 10
Text
ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ naanak kau gur pooraa bhettio sagale dookh binaase |4|5|
ਸੋਰਠਿ ਮਹਲਾ ੫ ॥ soratth mahalaa 5 |
ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ sukhee kau pekhai sabh sukheea rogee kai bhaanai sabh rogee |
ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ karan karaavanahaar suaamee aapan haath sanjogee |1|
ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ man mere jin apunaa bharam gavaataa |
ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ tis kai bhaanai koe na bhoolaa jin sagalo braham pachhaataa | rahaau |
ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ sant sang jaa kaa man seetal ohu jaanai sagalee tthaandtee |
ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ haumai rog jaa kaa man biaapit ohu janam marai bilalaatee |2|
ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ giaan anjan jaa kee netree parriaa taa kau sarab pragaasaa |
ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ agiaan andherai soojhas naahee bahurr bahurr bharamaataa |3|
ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ sun benantee suaamee apune naanak ihu sukh maagai |
ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥ jeh keeratan teraa saadhoo gaaveh teh meraa man laagai |4|6|
ਸੋਰਠਿ ਮਹਲਾ ੫ ॥ soratth mahalaa 5 |
ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ tan santan kaa dhan santan kaa man santan kaa keea |
ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥ sant prasaad har naam dhiaaeaa sarab kusal tab theea |1|
ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥ santan bin avar na daataa beea |
ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥ jo jo saran parai saadhoo kee so paaragaraamee keea | rahaau |
ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥ kott paraadh mitteh jan sevaa har keeratan ras gaaeeai |
ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥ eehaa sukh aagai mukh aoojal jan kaa sang vaddabhaagee paaeeai |2|
ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥ rasanaa ek anek gun pooran jan kee ketak upamaa kaheeai |
ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥੩॥ agam agochar sad abinaasee saran santan kee laheeai |3|
ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥ niragun neech anaath aparaadhee ott santan kee aahee |
ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥੪॥੭॥ booddat moh grih andh koop meh naanak lehu nibaahee |4|7|
ਸੋਰਠਿ ਮਹਲਾ ੫ ਘਰੁ ੧ ॥ soratth mahalaa 5 ghar 1 |
ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥ jaa kai hiradai vasiaa too karate taa kee tain aas pujaaee |
ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥ daas apune kau too visareh naahee charan dhoor man bhaaee |1|
ਤੇਰੀ ਅਕਥ ਕਥਾ ਕਥਨੁ ਨ ਜਾਈ ॥ teree akath kathaa kathan na jaaee |
ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥ gun nidhaan sukhadaate suaamee sabh te aooch baddaaee | rahaau |
ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥ so so karam karat hai praanee jaisee tum likh paaee |
ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥ sevak kau tum sevaa deenee darasan dekh aghaaee |2|
ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥ sarab nirantar tumeh samaane jaa kau tudh aap bujhaaee |
ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥ gur parasaad mittio agiaanaa pragatt bhe sabh tthaaee |3|
ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ soee giaanee soee dhiaanee soee purakh subhaaee |
ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥੪॥੮॥ kahu naanak jis bhe deaalaa taa kau man te bisar na jaaee |4|8|
ਸੋਰਠਿ ਮਹਲਾ ੫ ॥ soratth mahalaa 5 |
ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥ sagal samagree mohi viaapee kab aooche kab neeche |
ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥੧॥ sudh na hoeeai kaahoo jatanaa orrak ko na pahooche |1|
Original Gurmukhi with romanized transliteration, via the GurbaniNow API. An English translation will be added once a cleared translation is available.