U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

← Ang-601
← 99Ch. 100 of 100

Sikhism

Ang-601 100

Text

1

ਜੈਤਸਰੀ ਮਹਲਾ ੫ ਘਰੁ ੩ ॥ jaitasaree mahalaa 5 ghar 3 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ koee jaanai kavan eehaa jag meet |

4

ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ jis hoe kripaal soee bidh boojhai taa kee niramal reet |1| rahaau |

5

ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ maat pitaa banitaa sut bandhap isatt meet ar bhaaee |

6

ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ poorab janam ke mile sanjogee anteh ko na sahaaee |1|

7

ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ mukat maal kanik laal heeraa man ranjan kee maaeaa |

8

ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ haa haa karat bihaanee avadheh taa meh santokh na paaeaa |2|

9

ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ hasat rath asv pavan tej dhanee bhooman chaturaangaa |

10

ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ sang na chaalio in meh kachhooai aootth sidhaaeo naangaa |3|

11

ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ har ke sant pria preetam prabh ke taa kai har har gaaeeai |

12

ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ naanak eehaa sukh aagai mukh aoojal sang santan kai paaeeai |4|1|

13

ਜੈਤਸਰੀ ਮਹਲਾ ੫ ਘਰੁ ੩ ਦੁਪਦੇ ॥ jaitasaree mahalaa 5 ghar 3 dupade |

14

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

15

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ dehu sandesaro kaheeo pria kaheeo |

16

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ bisam bhee mai bahu bidh sunate kahahu suhaagan saheeo |1| rahaau |

17

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ko kahato sabh baahar baahar ko kahato sabh maheeo |

18

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ baran na deesai chihan na lakheeai suhaagan saat bujhaheeo |1|

19

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ sarab nivaasee ghatt ghatt vaasee lep nahee alapaheeo |

20

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ naanak kehat sunahu re logaa sant rasan ko basaheeo |2|1|2|

21

ਜੈਤਸਰੀ ਮਃ ੫ ॥ jaitasaree mahalaa 5 |

22

ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥ dheerau sun dheerau prabh kau |1| rahaau |

23

ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥ jeea praan man tan sabh arpau neerau pekh prabh kau neerau |1|

24

ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥ besumaar beant badd daataa maneh gaheerau pekh prabh kau |2|

25

ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥ jo chaahau soee soee paavau aasaa manasaa poorau jap prabh kau |3|

26

ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥ gur prasaad naanak man vasiaa dookh na kabahoo jhoorau bujh prabh kau |4|2|3|

27

ਜੈਤਸਰੀ ਮਹਲਾ ੫ ॥ jaitasaree mahalaa 5 |

28

ਲੋੜੀਦੜਾ ਸਾਜਨੁ ਮੇਰਾ ॥ lorreedarraa saajan meraa |

29

ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥ ghar ghar mangal gaavahu neeke ghatt ghatt tiseh baseraa |1| rahaau |

30

ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ sookh araadhan dookh araadhan bisarai na kaahoo beraa |

31

ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥ naam japat kott soor ujaaraa binasai bharam andheraa |1|

32

ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥ thaan thanantar sabhanee jaaee jo deesai so teraa |

33

ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥੨॥੩॥੪॥ santasang paavai jo naanak tis bahur na hoee hai feraa |2|3|4|

Original Gurmukhi with romanized transliteration, via the GurbaniNow API. An English translation will be added once a cleared translation is available.