Sikhism
Ang-601 11
Text
ਮੇਰੇ ਮਨ ਸਾਧ ਸਰਣਿ ਛੁਟਕਾਰਾ ॥ mere man saadh saran chhuttakaaraa |
ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥ bin gur poore janam maran na rahee fir aavat baaro baaraa | rahaau |
ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥ ohu ju bharam bhulaavaa kaheeat tin meh urajhio sagal sansaaraa |
ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥ pooran bhagat purakh suaamee kaa sarab thok te niaaraa |2|
ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥ nindau naahee kaahoo baatai ehu khasam kaa keea |
ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥੩॥ jaa kau kripaa karee prabh merai mil saadhasangat naau leea |3|
ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥ paarabraham paramesur satigur sabhanaa karat udhaaraa |
ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੪॥੯॥ kahu naanak gur bin nahee tareeai ihu pooran tat beechaaraa |4|9|
ਸੋਰਠਿ ਮਹਲਾ ੫ ॥ soratth mahalaa 5 |
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ khojat khojat khoj beechaario raam naam tat saaraa |
ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ kilabikh kaatte nimakh araadhiaa guramukh paar utaaraa |1|
ਹਰਿ ਰਸੁ ਪੀਵਹੁ ਪੁਰਖ ਗਿਆਨੀ ॥ har ras peevahu purakh giaanee |
ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ sun sun mahaa tripat man paavai saadhoo amrit baanee | rahaau |
ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ mukat bhugat jugat sach paaeeai sarab sukhaa kaa daataa |
ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ apune daas kau bhagat daan devai pooran purakh bidhaataa |2|
ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ sravanee suneeai rasanaa gaaeeai hiradai dhiaaeeai soee |
ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ karan kaaran samarath suaamee jaa te brithaa na koee |3|
ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ vaddai bhaag ratan janam paaeaa karahu kripaa kirapaalaa |
ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥ saadhasang naanak gun gaavai simarai sadaa guopaalaa |4|10|
ਸੋਰਠਿ ਮਹਲਾ ੫ ॥ soratth mahalaa 5 |
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ kar isanaan simar prabh apanaa man tan bhe arogaa |
ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ kott bighan laathe prabh saranaa pragatte bhale sanjogaa |1|
ਪ੍ਰਭ ਬਾਣੀ ਸਬਦੁ ਸੁਭਾਖਿਆ ॥ prabh baanee sabad subhaakhiaa |
ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ gaavahu sunahu parrahu nit bhaaee gur poorai too raakhiaa | rahaau |
ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ saachaa saahib amit vaddaaee bhagat vachhal deaalaa |
ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ santaa kee paij rakhadaa aaeaa aad birad pratipaalaa |2|
ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ har amrit naam bhojan nit bhunchahu sarab velaa mukh paavahu |
ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ jaraa maraa taap sabh naatthaa gun gobind nit gaavahu |3|
ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ sunee aradaas suaamee merai sarab kalaa ban aaee |
ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥ pragatt bhee sagale jug antar gur naanak kee vaddiaaee |4|11|
ਸੋਰਠਿ ਮਹਲਾ ੫ ਘਰੁ ੨ ਚਉਪਦੇ ॥ soratth mahalaa 5 ghar 2 chaupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ek pitaa ekas ke ham baarik too meraa gur haaee |
ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ sun meetaa jeeo hamaaraa bal bal jaasee har darasan dehu dikhaaee |1|
Original Gurmukhi with romanized transliteration, via the GurbaniNow API. An English translation will be added once a cleared translation is available.