Sikhism
Ang-601 12
Text
ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ sun meetaa dhooree kau bal jaaee |
ਇਹੁ ਮਨੁ ਤੇਰਾ ਭਾਈ ॥ ਰਹਾਉ ॥ eihu man teraa bhaaee | rahaau |
ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ paav malovaa mal mal dhovaa ihu man tai koo desaa |
ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ sun meetaa hau teree saranaaee aaeaa prabh milau dehu upadesaa |2|
ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ maan na keejai saran pareejai karai su bhalaa manaaeeai |
ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ sun meetaa jeeo pindd sabh tan arapeejai iau darasan har jeeo paaeeai |3|
ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ bheo anugrahu prasaad santan kai har naamaa hai meetthaa |
ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ jan naanak kau gur kirapaa dhaaree sabh akul niranjan ddeetthaa |4|1|12|
ਸੋਰਠਿ ਮਹਲਾ ੫ ॥ soratth mahalaa 5 |
ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ kott brahamandd ko tthaakur suaamee sarab jeea kaa daataa re |
ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥ pratipaalai nit saar samaalai ik gun nahee moorakh jaataa re |1|
ਹਰਿ ਆਰਾਧਿ ਨ ਜਾਨਾ ਰੇ ॥ har aaraadh na jaanaa re |
ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥ har har gur gur karataa re |
ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥ har jeeo naam pario raamadaas | rahaau |
ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥ deen deaal kripaal sukh saagar sarab ghattaa bharapooree re |
ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥੨॥ pekhat sunat sadaa hai sange mai moorakh jaaniaa dooree re |2|
ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥ har biant hau mit kar varnau kiaa jaanaa hoe kaiso re |
ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥ krau benatee satigur apune mai moorakh dehu upadeso re |3|
ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥ mai moorakh kee ketak baat hai kott paraadhee tariaa re |
ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥ gur naanak jin suniaa pekhiaa se fir garabhaas na pariaa re |4|2|13|
ਸੋਰਠਿ ਮਹਲਾ ੫ ॥ soratth mahalaa 5 |
ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥ jinaa baat ko bahut andesaro te mitte sabh geaa |
ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥੧॥ sehaj sain ar sukhaman naaree aoodh kamal bigaseaa |1|
ਦੇਖਹੁ ਅਚਰਜੁ ਭਇਆ ॥ dekhahu acharaj bheaa |
ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥ jih tthaakur kau sunat agaadh bodh so ridai gur deaa | rahaau |
ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥ joe doot mohi bahut santaavat te bheaanak bheaa |
ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥੨॥ kareh benatee raakh tthaakur te ham teree saraneaa |2|
ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥ jeh bhanddaar gobind kaa khuliaa jih praapat tih leaa |
ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥੩॥ ek ratan mo kau gur deenaa meraa man tan seetal thiaa |3|
ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥ ek boond gur amrit deeno taa attal amar na muaa |
ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥ bhagat bhanddaar gur naanak kau saupe fir lekhaa mool na leaa |4|3|14|
ਸੋਰਠਿ ਮਹਲਾ ੫ ॥ soratth mahalaa 5 |
ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ charan kamal siau jaa kaa man leenaa se jan tripat aghaaee |
ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ gun amol jis ridai na vasiaa te nar trisan trikhaaee |1|
ਹਰਿ ਆਰਾਧੇ ਅਰੋਗ ਅਨਦਾਈ ॥ har aaraadhe arog anadaaee |
ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ jis no visarai meraa raam sanehee tis laakh bedan jan aaee | rahaau |
Original Gurmukhi with romanized transliteration, via the GurbaniNow API. An English translation will be added once a cleared translation is available.