U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 13

Text

1

ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ jih jan ott gahee prabh teree se sukhee prabh sarane |

2

ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ jih nar bisariaa purakh bidhaataa te dukheea meh ganane |2|

3

ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ jih gur maan prabhoo liv laaee tih mahaa anand ras kariaa |

4

ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ jih prabhoo bisaar gur te bemukhaaee te narak ghor meh pariaa |3|

5

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ jit ko laaeaa tith hee laagaa taiso hee varataaraa |

6

ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ naanak seh pakaree santan kee ridai bhe magan charanaaraa |4|4|15|

7

ਸੋਰਠਿ ਮਹਲਾ ੫ ॥ soratth mahalaa 5 |

8

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ raajan meh raajaa urajhaaeo maanan meh abhimaanee |

9

ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ lobhan meh lobhee lobhaaeo tiau har rang rache giaanee |1|

10

ਹਰਿ ਜਨ ਕਉ ਇਹੀ ਸੁਹਾਵੈ ॥ har jan kau ihee suhaavai |

11

ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ pekh nikatt kar sevaa satigur har keeratan hee tripataavai | rahaau |

12

ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ amalan siau amalee lapattaaeo bhooman bhoom piaaree |

13

ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ kheer sang baarik hai leenaa prabh sant aise hitakaaree |2|

14

ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ bidiaa meh biduansee rachiaa nain dekh sukh paaveh |

15

ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ jaise rasanaa saad lubhaanee tiau har jan har gun gaaveh |3|

16

ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ jaisee bhookh taisee kaa poorak sagal ghattaa kaa suaamee |

17

ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ naanak piaas lagee darasan kee prabh miliaa antarajaamee |4|5|16|

18

ਸੋਰਠਿ ਮਹਲਾ ੫ ॥ soratth mahalaa 5 |

19

ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ham maile tum aoojal karate ham niragun too daataa |

20

ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥ ham moorakh tum chatur siaane too sarab kalaa kaa giaataa |1|

21

ਮਾਧੋ ਹਮ ਐਸੇ ਤੂ ਐਸਾ ॥ maadho ham aise too aisaa |

22

ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ham paapee tum paap khanddan neeko tthaakur desaa | rahaau |

23

ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ tum sabh saaje saaj nivaaje jeeo pindd de praanaa |

24

ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥ niraguneeaare gun nahee koee tum daan dehu miharavaanaa |2|

25

ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ tum karahu bhalaa ham bhalo na jaanah tum sadaa sadaa deaalaa |

26

ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥ tum sukhadaaee purakh bidhaate tum raakhahu apune baalaa |3|

27

ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ tum nidhaan attal sulitaan jeea jant sabh jaachai |

28

ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥ kahu naanak ham ihai havaalaa raakh santan kai paachhai |4|6|17|

29

ਸੋਰਠਿ ਮਹਲਾ ੫ ਘਰੁ ੨ ॥ soratth mahalaa 5 ghar 2 |

30

ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ maat garabh meh aapan simaran de teh tum raakhanahaare |

31

ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ paavak saagar athaah lehar meh taarahu taaranahaare |1|

32

ਮਾਧੌ ਤੂ ਠਾਕੁਰੁ ਸਿਰਿ ਮੋਰਾ ॥ maadhau too tthaakur sir moraa |

33

ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ eehaa aoohaa tuhaaro dhoraa | rahaau |

34

ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ keete kau merai samaanai karanahaar trin jaanai |

35

ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ too daataa maagan kau sagalee daan dehi prabh bhaanai |2|

36

ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ khin meh avar khinai meh avaraa acharaj chalat tumaare |

37

ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ roorro goorro gahir ganbheero aoochau agam apaare |3|

Original Gurmukhi with romanized transliteration, via the GurbaniNow API. An English translation will be added once a cleared translation is available.