Sikhism
Ang-601 14
Text
ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ saadhasang jau tumeh milaaeo tau sunee tumaaree baanee |
ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ anad bheaa pekhat hee naanak prataap purakh nirabaanee |4|7|18|
ਸੋਰਠਿ ਮਹਲਾ ੫ ॥ soratth mahalaa 5 |
ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ham santan kee ren piaare ham santan kee saranaa |
ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥ sant hamaaree ott sataanee sant hamaaraa gahanaa |1|
ਹਮ ਸੰਤਨ ਸਿਉ ਬਣਿ ਆਈ ॥ ham santan siau ban aaee |
ਪੂਰਬਿ ਲਿਖਿਆ ਪਾਈ ॥ poorab likhiaa paaee |
ਇਹੁ ਮਨੁ ਤੇਰਾ ਭਾਈ ॥ ਰਹਾਉ ॥ eihu man teraa bhaaee | rahaau |
ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ santan siau meree levaa devee santan siau biauhaaraa |
ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥ santan siau ham laahaa khaattiaa har bhagat bhare bhanddaaraa |2|
ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ santan mo kau poonjee saupee tau utariaa man kaa dhokhaa |
ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥ dharam raae ab kahaa karaigo jau faattio sagalo lekhaa |3|
ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ mahaa anand bhe sukh paaeaa santan kai parasaade |
ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥੪॥੮॥੧੯॥ kahu naanak har siau man maaniaa rang rate bisamaade |4|8|19|
ਸੋਰਠਿ ਮਃ ੫ ॥ soratth mahalaa 5 |
ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥ jetee samagree dekhahu re nar tetee hee chhadd jaanee |
ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥ raam naam sang kar biauhaaraa paaveh pad nirabaanee |1|
ਪਿਆਰੇ ਤੂ ਮੇਰੋ ਸੁਖਦਾਤਾ ॥ piaare too mero sukhadaataa |
ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥ ਰਹਾਉ ॥ gur poorai deea upadesaa tum hee sang paraataa | rahaau |
ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥ kaam krodh lobh moh abhimaanaa taa meh sukh nahee paaeeai |
ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥ hohu ren too sagal kee mere man tau anad mangal sukh paaeeai |2|
ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥ ghaal na bhaanai antar bidh jaanai taa kee kar man sevaa |
ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥੩॥ kar poojaa hom ihu manooaa akaal moorat guradevaa |3|
ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥ gobid daamodar deaal maadhave paarabraham nirankaaraa |
ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦॥ naam varatan naamo vaalevaa naam naanak praan adhaaraa |4|9|20|
ਸੋਰਠਿ ਮਹਲਾ ੫ ॥ soratth mahalaa 5 |
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ miratak kau paaeo tan saasaa bichhurat aan milaaeaa |
ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ pasoo paret mugadh bhe srote har naamaa mukh gaaeaa |1|
ਪੂਰੇ ਗੁਰ ਕੀ ਦੇਖੁ ਵਡਾਈ ॥ poore gur kee dekh vaddaaee |
ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ taa kee keemat kehan na jaaee | rahaau |
ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ dookh sog kaa dtaahio dderaa anad mangal bisaraamaa |
ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ man baanchhat fal mile achintaa pooran hoe kaamaa |2|
ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ eehaa sukh aagai mukh aoojal mitt ge aavan jaane |
ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ nirbhau bhe hiradai naam vasiaa apune satigur kai man bhaane |3|
ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ aootthat baitthat har gun gaavai dookh darad bhram bhaagaa |
ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ kahu naanak taa ke poor karamaa jaa kaa gur charanee man laagaa |4|10|21|
ਸੋਰਠਿ ਮਹਲਾ ੫ ॥ soratth mahalaa 5 |
ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੂ ਨ ਪਾਈਐ ॥ ratan chhaadd kauddee sang laage jaa te kachhoo na paaeeai |
Original Gurmukhi with romanized transliteration, via the GurbaniNow API. An English translation will be added once a cleared translation is available.