Sikhism
Ang-601 15
Text
ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥ pooran paarabraham paramesur mere man sadaa dhiaaeeai |1|
ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥ simarahu har har naam paraanee |
ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥ binasai kaachee deh agiaanee | rahaau |
ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥ mrig trisanaa ar supan manorath taa kee kachh na vaddaaee |
ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥ raam bhajan bin kaam na aavas sang na kaahoo jaaee |2|
ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥ hau hau karat bihaae avaradaa jeea ko kaam na keenaa |
ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥ dhaavat dhaavat neh tripataasiaa raam naam nahee cheenaa |3|
ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥ saad bikaar bikhai ras maato asankh khate kar fere |
ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥ naanak kee prabh paeh binantee kaattahu avagun mere |4|11|22|
ਸੋਰਠਿ ਮਹਲਾ ੫ ॥ soratth mahalaa 5 |
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ gun gaavahu pooran abinaasee kaam krodh bikh jaare |
ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ mahaa bikham agan ko saagar saadhoo sang udhaare |1|
ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ poorai gur mettio bharam andheraa |
ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ bhaj prem bhagat prabh neraa | rahaau |
ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ har har naam nidhaan ras peea man tan rahe aghaaee |
ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ jat kat poor rahio paramesar kat aavai kat jaaee |2|
ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ jap tap sanjam giaan tat betaa jis man vasai guopaalaa |
ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ naam ratan jin guramukh paaeaa taa kee pooran ghaalaa |3|
ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ kal kales mitte dukh sagale kaattee jam kee faasaa |
ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ kahu naanak prabh kirapaa dhaaree man tan bhe bigaasaa |4|12|23|
ਸੋਰਠਿ ਮਹਲਾ ੫ ॥ soratth mahalaa 5 |
ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥ karan karaavanahaar prabh daataa paarabraham prabh suaamee |
ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥ sagale jeea kee deaalaa so prabh antarajaamee |1|
ਮੇਰਾ ਗੁਰੁ ਹੋਆ ਆਪਿ ਸਹਾਈ ॥ meraa gur hoaa aap sahaaee |
ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥ sookh sehaj aanand mangal ras acharaj bhee baddaaee | rahaau |
ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥ gur kee saran pe bhai naase saachee daragah maane |
ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥ gun gaavat aaraadh naam har aae apunai thaane |2|
ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ jai jai kaar karai sabh usatat sangat saadh piaaree |
ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥ sad balihaar jaau prabh apune jin pooran paij savaaree |3|
ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ gosatt giaan naam sun udhare jin jin darasan paaeaa |
ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥ bheo kripaal naanak prabh apunaa anad setee ghar aaeaa |4|13|24|
ਸੋਰਠਿ ਮਹਲਾ ੫ ॥ soratth mahalaa 5 |
ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ prabh kee saran sagal bhai laathe dukh binase sukh paaeaa |
ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ deaal hoaa paarabraham suaamee pooraa satigur dhiaaeaa |1|
ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ prabh jeeo too mero saahib daataa |
ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ kar kirapaa prabh deen deaalaa gun gaavau rang raataa | rahaau |
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ satigur naam nidhaan drirraaeaa chintaa sagal binaasee |
Original Gurmukhi with romanized transliteration, via the GurbaniNow API. An English translation will be added once a cleared translation is available.