Sikhism
Ang-601 17
Text
ਸੋਰਠਿ ਮਹਲਾ ੫ ਘਰੁ ੨ ਦੁਪਦੇ ॥ soratth mahalaa 5 ghar 2 dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ sagal banasapat meh baisantar sagal doodh meh gheea |
ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ aooch neech meh jot samaanee ghatt ghatt maadhau jeea |1|
ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ santahu ghatt ghatt rahiaa samaahio |
ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ pooran poor rahio sarab meh jal thal rameea aahio |1| rahaau |
ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ gun nidhaan naanak jas gaavai satigur bharam chukaaeo |
ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ sarab nivaasee sadaa alepaa sabh meh rahiaa samaaeo |2|1|29|
ਸੋਰਠਿ ਮਹਲਾ ੫ ॥ soratth mahalaa 5 |
ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥ jaa kai simaran hoe anandaa binasai janam maran bhai dukhee |
ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥੧॥ chaar padaarath nav nidh paaveh bahur na trisanaa bhukhee |1|
ਜਾ ਕੋ ਨਾਮੁ ਲੈਤ ਤੂ ਸੁਖੀ ॥ jaa ko naam lait too sukhee |
ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ ਰਹਾਉ ॥ saas saas dhiaavahu tthaakur kau man tan jeeare mukhee |1| rahaau |
ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥ saant paaveh hoveh man seetal agan na antar dhukhee |
ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥ gur naanak kau prabhoo dikhaaeaa jal thal tribhavan rukhee |2|2|30|
ਸੋਰਠਿ ਮਹਲਾ ੫ ॥ soratth mahalaa 5 |
ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥ kaam krodh lobh jhootth nindaa in te aap chhaddaavahu |
ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥੧॥ eih bheetar te in kau ddaarahu aapan nikatt bulaavahu |1|
ਅਪੁਨੀ ਬਿਧਿ ਆਪਿ ਜਨਾਵਹੁ ॥ apunee bidh aap janaavahu |
ਹਰਿ ਜਨ ਮੰਗਲ ਗਾਵਹੁ ॥੧॥ ਰਹਾਉ ॥ har jan mangal gaavahu |1| rahaau |
ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥ bisar naahee kabahoo hee te ih bidh man meh paavahu |
ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥੨॥੩॥੩੧॥ gur pooraa bhettio vaddabhaagee jan naanak kateh na dhaavahu |2|3|31|
ਸੋਰਠਿ ਮਹਲਾ ੫ ॥ soratth mahalaa 5 |
ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥ jaa kai simaran sabh kachh paaeeai birathee ghaal na jaaee |
ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥ tis prabh tiaag avar kat raachahu jo sabh meh rahiaa samaaee |1|
ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥ har har simarahu sant gopaalaa |
ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ ॥ saadhasang mil naam dhiaavahu pooran hovai ghaalaa |1| rahaau |
ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥ saar samaalai nit pratipaalai prem sahit gal laavai |
ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥ kahu naanak prabh tumare bisarat jagat jeevan kaise paavai |2|4|32|
ਸੋਰਠਿ ਮਹਲਾ ੫ ॥ soratth mahalaa 5 |
ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ abinaasee jeean ko daataa simarat sabh mal khoee |
ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ gun nidhaan bhagatan kau baratan biralaa paavai koee |1|
ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ mere man jap gur gopaal prabh soee |
ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ jaa kee saran peaan sukh paaeeai baahurr dookh na hoee |1| rahaau |
ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ vaddabhaagee saadhasang paraapat tin bhettat duramat khoee |
Original Gurmukhi with romanized transliteration, via the GurbaniNow API. An English translation will be added once a cleared translation is available.