Sikhism
Ang-601 19
Text
ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥ paarabraham jap sadaa nihaal | rahaau |
ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥ antar baahar thaan thanantar jat kat pekhau soee |
ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥੨॥੧੧॥੩੯॥ naanak gur paaeo vaddabhaagee tis jevadd avar na koee |2|11|39|
ਸੋਰਠਿ ਮਹਲਾ ੫ ॥ soratth mahalaa 5 |
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ sookh mangal kaliaan sehaj dhun prabh ke charan nihaariaa |
ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ raakhanahaarai raakhio baarik satigur taap utaariaa |1|
ਉਬਰੇ ਸਤਿਗੁਰ ਕੀ ਸਰਣਾਈ ॥ aubare satigur kee saranaaee |
ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ jaa kee sev na birathee jaaee | rahaau |
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ghar meh sookh baahar fun sookhaa prabh apune bhe deaalaa |
ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ naanak bighan na laagai koaoo meraa prabh hoaa kirapaalaa |2|12|40|
ਸੋਰਠਿ ਮਹਲਾ ੫ ॥ soratth mahalaa 5 |
ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ saadhoo sang bheaa man udam naam ratan jas gaaee |
ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥ mitt gee chintaa simar anantaa saagar tariaa bhaaee |1|
ਹਿਰਦੈ ਹਰਿ ਕੇ ਚਰਣ ਵਸਾਈ ॥ hiradai har ke charan vasaaee |
ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ sukh paaeaa sehaj dhun upajee rogaa ghaan mittaaee | rahaau |
ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥ kiaa gun tere aakh vakhaanaa keemat kehan na jaaee |
ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥ naanak bhagat bhe abinaasee apunaa prabh bheaa sahaaee |2|13|41|
ਸੋਰਠਿ ਮਃ ੫ ॥ soratth mahalaa 5 |
ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ ge kales rog sabh naase prabh apunai kirapaa dhaaree |
ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥ aatth pehar aaraadhahu suaamee pooran ghaal hamaaree |1|
ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ har jeeo too sukh sanpat raas |
ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥ raakh laihu bhaaee mere kau prabh aagai aradaas | rahaau |
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ jo maagau soee soee paavau apane khasam bharosaa |
ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥੨॥੧੪॥੪੨॥ kahu naanak gur pooraa bhettio mittio sagal andesaa |2|14|42|
ਸੋਰਠਿ ਮਹਲਾ ੫ ॥ soratth mahalaa 5 |
ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ simar simar gur satigur apanaa sagalaa dookh mittaaeaa |
ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ taap rog ge gur bachanee man ichhe fal paaeaa |1|
ਮੇਰਾ ਗੁਰੁ ਪੂਰਾ ਸੁਖਦਾਤਾ ॥ meraa gur pooraa sukhadaataa |
ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ karan kaaran samarath suaamee pooran purakh bidhaataa | rahaau |
ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ anand binod mangal gun gaavahu gur naanak bhe deaalaa |
ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ jai jai kaar bhe jag bheetar hoaa paarabraham rakhavaalaa |2|15|43|
ਸੋਰਠਿ ਮਹਲਾ ੫ ॥ soratth mahalaa 5 |
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ hamaree ganat na ganeea kaaee apanaa birad pachhaan |
ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ haath dee raakhe kar apune sadaa sadaa rang maan |1|
ਸਾਚਾ ਸਾਹਿਬੁ ਸਦ ਮਿਹਰਵਾਣ ॥ saachaa saahib sad miharavaan |
ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ bandh paaeaa merai satigur poorai hoee sarab kaliaan | rahaau |
ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ jeeo paae pindd jin saajiaa ditaa painan khaan |
ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ apane daas kee aap paij raakhee naanak sad kurabaan |2|16|44|
Original Gurmukhi with romanized transliteration, via the GurbaniNow API. An English translation will be added once a cleared translation is available.