Sikhism
Ang-601 2
Text
ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ janam janam ke kilabikh dukh kaatte aape mel milaaee | rahaau |
ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ eihu kuttanb sabh jeea ke bandhan bhaaee bharam bhulaa sainsaaraa |
ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ bin gur bandhan ttootteh naahee guramukh mokh duaaraa |
ਕਰਮ ਕਰਹਿ ਗੁਰਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ karam kareh gurasabad na pachhaaneh mar janameh vaaro vaaraa |2|
ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ hau meraa jag palach rahiaa bhaaee koe na kis hee keraa |
ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ guramukh mehal paaein gun gaavan nij ghar hoe baseraa |
ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ aithai boojhai su aap pachhaanai har prabh hai tis keraa |3|
ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ satiguroo sadaa deaal hai bhaaee vin bhaagaa kiaa paaeeai |
ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ek nadar kar vekhai sabh aoopar jehaa bhaau tehaa fal paaeeai |
ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ naanak naam vasai man antar vichahu aap gavaaeeai |4|6|
ਸੋਰਠਿ ਮਹਲਾ ੩ ਚੌਤੁਕੇ ॥ soratth mahalaa 3 chauatuke |
ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ sachee bhagat satigur te hovai sachee hiradai baanee |
ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ satigur seve sadaa sukh paae haumai sabad samaanee |
ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ bin gur saache bhagat na hovee hor bhoolee firai eaanee |
ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥ manamukh fireh sadaa dukh paaveh ddoob mue vin paanee |1|
ਭਾਈ ਰੇ ਸਦਾ ਰਹਹੁ ਸਰਣਾਈ ॥ bhaaee re sadaa rahahu saranaaee |
ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ aapanee nadar kare pat raakhai har naamo de vaddiaaee | rahaau |
ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥ poore gur te aap pachhaataa sabad sachai veechaaraa |
ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ hiradai jagajeevan sad vasiaa taj kaam krodh ahankaaraa |
ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ sadaa hajoor raviaa sabh tthaaee hiradai naam apaaraa |
ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥ jug jug baanee sabad pachhaanee naau meetthaa maneh piaaraa |2|
ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ satigur sev jin naam pachhaataa safal janam jag aaeaa |
ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ har ras chaakh sadaa man tripatiaa gun gaavai gunee aghaaeaa |
ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ kamal pragaas sadaa rang raataa anahad sabad vajaaeaa |
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥ tan man niramal niramal baanee sache sach samaaeaa |3|
ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ raam naam kee gat koe na boojhai guramat ridai samaaee |
ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ guramukh hovai su mag pachhaanai har ras rasan rasaaee |
ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ jap tap sanjam sabh gur te hovai hiradai naam vasaaee |
ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥ naanak naam samaaleh se jan sohan dar saachai pat paaee |4|7|
ਸੋਰਠਿ ਮਃ ੩ ਦੁਤੁਕੇ ॥ soratth mahalaa 3 dutuke |
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ satigur miliai ulattee bhee bhaaee jeevat marai taa boojh paae |
ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ so guroo so sikh hai bhaaee jis jotee jot milaae |1|
ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ man re har har setee liv laae |
ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ man har jap meetthaa laagai bhaaee guramukh paae har thaae | rahaau |
Original Gurmukhi with romanized transliteration, via the GurbaniNow API. An English translation will be added once a cleared translation is available.