Sikhism
Ang-601 20
Text
ਸੋਰਠਿ ਮਹਲਾ ੫ ॥ soratth mahalaa 5 |
ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ durat gavaaeaa har prabh aape sabh sansaar ubaariaa |
ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ paarabraham prabh kirapaa dhaaree apanaa birad samaariaa |1|
ਹੋਈ ਰਾਜੇ ਰਾਮ ਕੀ ਰਖਵਾਲੀ ॥ hoee raaje raam kee rakhavaalee |
ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ sookh sehaj aanad gun gaavahu man tan deh sukhaalee | rahaau |
ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ patit udhaaran satigur meraa mohi tis kaa bharavaasaa |
ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ bakhas le sabh sachai saahib sun naanak kee aradaasaa |2|17|45|
ਸੋਰਠਿ ਮਹਲਾ ੫ ॥ soratth mahalaa 5 |
ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ bakhasiaa paarabraham paramesar sagale rog bidaare |
ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥ gur poore kee saranee ubare kaaraj sagal savaare |1|
ਹਰਿ ਜਨਿ ਸਿਮਰਿਆ ਨਾਮ ਅਧਾਰਿ ॥ har jan simariaa naam adhaar |
ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ taap utaariaa satigur poorai apanee kirapaa dhaar | rahaau |
ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ sadaa anand karah mere piaare har govid gur raakhiaa |
ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥ vaddee vaddiaaee naanak karate kee saach sabad sat bhaakhiaa |2|18|46|
ਸੋਰਠਿ ਮਹਲਾ ੫ ॥ soratth mahalaa 5 |
ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥ bhe kripaal suaamee mere tith saachai darabaar |
ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥ satigur taap gavaaeaa bhaaee tthaandt pee sansaar |
ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥ apane jeea jant aape raakhe jameh keeo hattataar |1|
ਹਰਿ ਕੇ ਚਰਣ ਰਿਦੈ ਉਰਿ ਧਾਰਿ ॥ har ke charan ridai ur dhaar |
ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥ sadaa sadaa prabh simareeai bhaaee dukh kilabikh kaattanahaar |1| rahaau |
ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥ tis kee saranee aoobarai bhaaee jin rachiaa sabh koe |
ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ karan kaaran samarath so bhaaee sachai sachee soe |
ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥ naanak prabhoo dhiaaeeai bhaaee man tan seetal hoe |2|19|47|
ਸੋਰਠਿ ਮਹਲਾ ੫ ॥ soratth mahalaa 5 |
ਸੰਤਹੁ ਹਰਿ ਹਰਿ ਨਾਮੁ ਧਿਆਈ ॥ santahu har har naam dhiaaee |
ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥ sukh saagar prabh visrau naahee man chindiarraa fal paaee |1| rahaau |
ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥ satigur poorai taap gavaaeaa apanee kirapaa dhaaree |
ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥ paarabraham prabh bhe deaalaa dukh mittiaa sabh paravaaree |1|
ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥ sarab nidhaan mangal ras roopaa har kaa naam adhaaro |
ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥ naanak pat raakhee paramesar udhariaa sabh sansaaro |2|20|48|
ਸੋਰਠਿ ਮਹਲਾ ੫ ॥ soratth mahalaa 5 |
ਮੇਰਾ ਸਤਿਗੁਰੁ ਰਖਵਾਲਾ ਹੋਆ ॥ meraa satigur rakhavaalaa hoaa |
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ dhaar kripaa prabh haath de raakhiaa har govid navaa niroaa |1| rahaau |
ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ taap geaa prabh aap mittaaeaa jan kee laaj rakhaaee |
ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ saadhasangat te sabh fal paae satigur kai bal jaanee |1|
ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ halat palat prabh dovai savaare hamaraa gun avagun na beechaariaa |
Original Gurmukhi with romanized transliteration, via the GurbaniNow API. An English translation will be added once a cleared translation is available.