U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 32

Text

1

ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ant sang kaahoo nahee deenaa birathaa aap bandhaaeaa |1|

2

ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ naa har bhajio na gur jan sevio neh upajio kachh giaanaa |

3

ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ghatt hee maeh niranjan terai tai khojat udiaanaa |2|

4

ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ bahut janam bharamat tai haario asathir mat nahee paaee |

5

ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ maanas deh paae pad har bhaj naanak baat bataaee |3|3|

6

ਸੋਰਠਿ ਮਹਲਾ ੯ ॥ soratth mahalaa 9 |

7

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ man re prabh kee saran bichaaro |

8

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ jih simarat ganakaa see udharee taa ko jas ur dhaaro |1| rahaau |

9

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ attal bheo dhraooa jaa kai simaran ar nirabhai pad paaeaa |

10

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ dukh harataa ih bidh ko suaamee tai kaahe bisaraaeaa |1|

11

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ jab hee saran gahee kirapaa nidh gaj garaah te chhoottaa |

12

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ mahamaa naam kahaa lau barnau raam kehat bandhan tih toottaa |2|

13

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ajaamal paapee jag jaane nimakh maeh nisataaraa |

14

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ naanak kehat chet chintaaman tai bhee utareh paaraa |3|4|

15

ਸੋਰਠਿ ਮਹਲਾ ੯ ॥ soratth mahalaa 9 |

16

ਪ੍ਰਾਨੀ ਕਉਨੁ ਉਪਾਉ ਕਰੈ ॥ praanee kaun upaau karai |

17

ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥ jaa te bhagat raam kee paavai jam ko traas harai |1| rahaau |

18

ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥ kaun karam bidiaa kahu kaisee dharam kaun fun karee |

19

ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥ kaun naam gur jaa kai simarai bhav saagar kau taree |1|

20

ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥ kal mai ek naam kirapaa nidh jaeh japai gat paavai |

21

ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥ aaur dharam taa kai sam naahan ih bidh bed bataavai |2|

22

ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥ sukh dukh rehat sadaa niralepee jaa kau kehat gusaaee |

23

ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥ so tum hee meh basai nirantar naanak darapan niaaee |3|5|

24

ਸੋਰਠਿ ਮਹਲਾ ੯ ॥ soratth mahalaa 9 |

25

ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥ maaee mai kihi bidh lkhau gusaaee |

26

ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥ mahaa moh agiaan timar mo man rahio urajhaaee |1| rahaau |

27

ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥ sagal janam bharam hee bharam khoeo neh asathir mat paaee |

28

ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥ bikhiaasakat rahio nis baasur neh chhoottee adhamaaee |1|

29

ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥ saadhasang kabahoo nahee keenaa neh keerat prabh gaaee |

30

ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥ jan naanak mai naeh koaoo gun raakh lehu saranaaee |2|6|

31

ਸੋਰਠਿ ਮਹਲਾ ੯ ॥ soratth mahalaa 9 |

32

ਮਾਈ ਮਨੁ ਮੇਰੋ ਬਸਿ ਨਾਹਿ ॥ maaee man mero bas naeh |

33

ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥ nis baasur bikhian kau dhaavat kihi bidh rokau taeh |1| rahaau |

34

ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥ bed puraan simrit ke mat sun nimakh na hee basaavai |

35

ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥ par dhan par daaraa siau rachio birathaa janam siraavai |1|

36

ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥ mad maaeaa kai bheo baavaro soojhat neh kachh giaanaa |

37

ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥ ghatt hee bheetar basat niranjan taa ko maram na jaanaa |2|

Original Gurmukhi with romanized transliteration, via the GurbaniNow API. An English translation will be added once a cleared translation is available.