Sikhism
Ang-601 33
Text
ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥ jab hee saran saadh kee aaeo duramat sagal binaasee |
ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥ tab naanak chetio chintaaman kaattee jam kee faasee |3|7|
ਸੋਰਠਿ ਮਹਲਾ ੯ ॥ soratth mahalaa 9 |
ਰੇ ਨਰ ਇਹ ਸਾਚੀ ਜੀਅ ਧਾਰਿ ॥ re nar ih saachee jeea dhaar |
ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ sagal jagat hai jaise supanaa binasat lagat na baar |1| rahaau |
ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ baaroo bheet banaaee rach pach rehat nahee din chaar |
ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥ taise hee ih sukh maaeaa ke urajhio kahaa gavaar |1|
ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ajahoo samajh kachh bigario naahin bhaj le naam muraar |
ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥ kahu naanak nij mat saadhan kau bhaakhio tohi pukaar |2|8|
ਸੋਰਠਿ ਮਹਲਾ ੯ ॥ soratth mahalaa 9 |
ਇਹ ਜਗਿ ਮੀਤੁ ਨ ਦੇਖਿਓ ਕੋਈ ॥ eih jag meet na dekhio koee |
ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ sagal jagat apanai sukh laagio dukh mai sang na hoee |1| rahaau |
ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ daaraa meet poot sanabandhee sagare dhan siau laage |
ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ jab hee niradhan dekhio nar kau sang chhaadd sabh bhaage |1|
ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ kahnau kahaa yiaa man baure kau in siau nehu lagaaeo |
ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ deenaa naath sakal bhai bhanjan jas taa ko bisaraaeo |2|
ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ suaan poochh jiau bheo na soodhau bahut jatan mai keenau |
ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ naanak laaj birad kee raakhahu naam tuhaarau leenau |3|9|
ਸੋਰਠਿ ਮਹਲਾ ੯ ॥ soratth mahalaa 9 |
ਮਨ ਰੇ ਗਹਿਓ ਨ ਗੁਰ ਉਪਦੇਸੁ ॥ man re gahio na gur upades |
ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥ kahaa bheo jau moodd muddaaeo bhagvau keeno bhes |1| rahaau |
ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥ saach chhaadd kai jhootthah laagio janam akaarath khoeo |
ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥ kar parapanch udar nij pokhio pas kee niaaee soeo |1|
ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥ raam bhajan kee gat nahee jaanee maaeaa haath bikaanaa |
ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥ aurajh rahio bikhian sang bauraa naam ratan bisaraanaa |2|
ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥ rahio achet na chetio gobind birathaa aaudh siraanee |
ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥ kahu naanak har birad pachhaanau bhoole sadaa paraanee |3|10|
ਸੋਰਠਿ ਮਹਲਾ ੯ ॥ soratth mahalaa 9 |
ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ jo nar dukh mai dukh nahee maanai |
ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ sukh sanehu ar bhai nahee jaa kai kanchan maattee maanai |1| rahaau |
ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ neh nindiaa neh usatat jaa kai lobh mohu abhimaanaa |
ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ harakh sog te rahai niaarau naeh maan apamaanaa |1|
ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ aasaa manasaa sagal tiaagai jag te rahai niraasaa |
ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ kaam krodh jih parasai naahan tih ghatt braham nivaasaa |2|
ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ gur kirapaa jih nar kau keenee tih ih jugat pachhaanee |
ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ naanak leen bheo gobind siau jiau paanee sang paanee |3|11|
Original Gurmukhi with romanized transliteration, via the GurbaniNow API. An English translation will be added once a cleared translation is available.