U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 34

Text

1

ਸੋਰਠਿ ਮਹਲਾ ੯ ॥ soratth mahalaa 9 |

2

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ preetam jaan lehu man maahee |

3

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ apane sukh siau hee jag faandhio ko kaahoo ko naahee |1| rahaau |

4

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ sukh mai aan bahut mil baitthat rehat chahoo dis gherai |

5

ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ bipat paree sabh hee sang chhaaddit koaoo na aavat nerai |1|

6

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ghar kee naar bahut hit jaa siau sadaa rehat sang laagee |

7

ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ jab hee hans tajee ih kaaneaa pret pret kar bhaagee |2|

8

ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ eih bidh ko biauhaar banio hai jaa siau nehu lagaaeo |

9

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ant baar naanak bin har jee koaoo kaam na aaeo |3|12|139|

10

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ॥ soratth mahalaa 1 ghar 1 asattapadeea chautukee |

11

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

12

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ dubidhaa na prrau har bin hor na poojau marrai masaan na jaaee |

13

ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ trisanaa raach na par ghar jaavaa trisanaa naam bujhaaee |

14

ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ghar bheetar ghar guroo dikhaaeaa sehaj rate man bhaaee |

15

ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ too aape daanaa aape beenaa too deveh mat saaee |1|

16

ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ man bairaag rtau bairaagee sabad man bedhiaa meree maaee |

17

ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ antar jot nirantar baanee saache saahib siau liv laaee | rahaau |

18

ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ asankh bairaagee kaheh bairaag so bairaagee ji khasamai bhaavai |

19

ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ hiradai sabad sadaa bhai rachiaa gur kee kaar kamaavai |

20

ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ eko chetai manooaa na ddolai dhaavat varaj rahaavai |

21

ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ sahaje maataa sadaa rang raataa saache ke gun gaavai |2|

22

ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ manooaa paun bind sukhavaasee naam vasai sukh bhaaee |

23

ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ jihabaa netr sotr sach raate jal boojhee tujheh bujhaaee |

24

ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ aas niraas rahai bairaagee nij ghar taarree laaee |

25

ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ bhikhiaa naam raje santokhee amrit sehaj peeaee |3|

26

ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ dubidhaa vich bairaag na hovee jab lag doojee raaee |

27

ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ sabh jag teraa too eko daataa avar na doojaa bhaaee |

28

ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ manamukh jant dukh sadaa nivaasee guramukh de vaddiaaee |

29

ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ apar apaar agam agochar kahanai keem na paaee |4|

30

ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ sun samaadh mahaa paramaarath teen bhavan pat naaman |

31

ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ masatak lekh jeea jag jonee sir sir lekh sahaaman |

32

ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ karam sukaram karaae aape aape bhagat drirraaman |

33

ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ man mukh jootth lahai bhai maanan aape giaan agaaman |5|

Original Gurmukhi with romanized transliteration, via the GurbaniNow API. An English translation will be added once a cleared translation is available.