U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 35

Text

1

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ jin chaakhiaa seee saad jaanan jiau gunge mitthiaaee |

2

ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ akathai kaa kiaa katheeai bhaaee chaalau sadaa rajaaee |

3

ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ gur daataa mele taa mat hovai nigure mat na kaaee |

4

ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ jiau chalaae tiau chaalah bhaaee hor kiaa ko kare chaturaaee |6|

5

ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ eik bharam bhulaae ik bhagatee raate teraa khel apaaraa |

6

ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ jit tudh laae tehaa fal paaeaa too hukam chalaavanahaaraa |

7

ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ sevaa karee je kichh hovai apanaa jeeo pindd tumaaraa |

8

ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ satigur miliai kirapaa keenee amrit naam adhaaraa |7|

9

ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ gaganantar vaasiaa gun paragaasiaa gun meh giaan dhiaanan |

10

ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ naam man bhaavai kahai kahaavai tato tat vakhaanan |

11

ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ sabad gur peeraa gahir ganbheeraa bin sabadai jag bauraanan |

12

ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ pooraa bairaagee sehaj subhaagee sach naanak man maanan |8|1|

13

ਸੋਰਠਿ ਮਹਲਾ ੧ ਤਿਤੁਕੀ ॥ soratth mahalaa 1 titukee |

14

ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ aasaa manasaa bandhanee bhaaee karam dharam bandhakaaree |

15

ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ paap pun jag jaaeaa bhaaee binasai naam visaaree |

16

ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ eih maaeaa jag mohanee bhaaee karam sabhe vekaaree |1|

17

ਸੁਣਿ ਪੰਡਿਤ ਕਰਮਾ ਕਾਰੀ ॥ sun panddit karamaa kaaree |

18

ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ jit karam sukh aoopajai bhaaee su aatam tat beechaaree | rahaau |

19

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ saasat bed bakai kharro bhaaee karam karahu sansaaree |

20

ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ paakhandd mail na chookee bhaaee antar mail vikaaree |

21

ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ein bidh ddoobee maakuree bhaaee aoonddee sir kai bhaaree |2|

22

ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ duramat ghanee vigootee bhaaee doojai bhaae khuaaee |

23

ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ bin satigur naam na paaeeai bhaaee bin naamai bharam na jaaee |

24

ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ satigur seve taa sukh paae bhaaee aavan jaan rahaaee |3|

25

ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ saach sehaj gur te aoopajai bhaaee man niramal saach samaaee |

26

ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ gur seve so boojhai bhaaee gur bin mag na paaee |

27

ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ jis antar lobh ki karam kamaavai bhaaee koorr bol bikh khaaee |4|

28

ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ panddit dahee viloeeai bhaaee vichahu nikalai tath |

29

ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ jal matheeai jal dekheeai bhaaee ihu jag ehaa vath |

30

ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ gur bin bharam vigoocheeai bhaaee ghatt ghatt deo alakh |5|

31

ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ eihu jag taago soot ko bhaaee deh dis baadho maae |

32

ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ bin gur gaatth na chhoottee bhaaee thaake karam kamaae |

33

ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ eihu jag bharam bhulaaeaa bhaaee kahanaa kichhoo na jaae |6|

34

ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ gur miliai bhau man vasai bhaaee bhai maranaa sach lekh |

35

ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ majan daan changiaaeea bhaaee daragah naam visekh |

Original Gurmukhi with romanized transliteration, via the GurbaniNow API. An English translation will be added once a cleared translation is available.