U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 38

Text

1

ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ haumai maar manasaa maneh samaanee gur kai sabad pachhaataa |4|

2

ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ achint kam kareh prabh tin ke jin har kaa naam piaaraa |

3

ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ gur parasaad sadaa man vasiaa sabh kaaj savaaranahaaraa |

4

ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ onaa kee rees kare su viguchai jin har prabh hai rakhavaaraa |5|

5

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ bin satigur seve kinai na paaeaa manamukh bhauk mue bilalaaee |

6

ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ aaveh jaaveh tthaur na paaveh dukh meh dukh samaaee |

7

ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ guramukh hovai su amrit peevai sahaje saach samaaee |6|

8

ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ bin satigur seve janam na chhoddai je anek karam karai adhikaaee |

9

ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ved parreh tai vaad vakhaaneh bin har pat gavaaee |

10

ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ sachaa satigur saachee jis baanee bhaj chhootteh gur saranaaee |7|

11

ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ jin har man vasiaa se dar saache dar saachai sachiaaraa |

12

ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ onaa dee sobhaa jug jug hoee koe na mettanahaaraa |

13

ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ naanak tin kai sad balihaarai jin har raakhiaa ur dhaaraa |8|1|

14

ਸੋਰਠਿ ਮਹਲਾ ੩ ਦੁਤੁਕੀ ॥ soratth mahalaa 3 dutukee |

15

ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ niguniaa no aape bakhas le bhaaee satigur kee sevaa laae |

16

ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ satigur kee sevaa aootam hai bhaaee raam naam chit laae |1|

17

ਹਰਿ ਜੀਉ ਆਪੇ ਬਖਸਿ ਮਿਲਾਇ ॥ har jeeo aape bakhas milaae |

18

ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ gunaheen ham aparaadhee bhaaee poorai satigur le ralaae | rahaau |

19

ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ kaun kaun aparaadhee bakhasian piaare saachai sabad veechaar |

20

ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ bhaujal paar utaarian bhaaee satigur berrai chaarr |2|

21

ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ manoorai te kanchan bhe bhaaee gur paaras mel milaae |

22

ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ aap chhodd naau man vasiaa bhaaee jotee jot milaae |3|

23

ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ hau vaaree hau vaaranai bhaaee satigur kau sad balihaarai jaau |

24

ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ naam nidhaan jin ditaa bhaaee guramat sehaj samaau |4|

25

ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ gur bin sehaj na aoopajai bhaaee poochhahu giaaneea jaae |

26

ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ satigur kee sevaa sadaa kar bhaaee vichahu aap gavaae |5|

27

ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ guramatee bhau aoopajai bhaaee bhau karanee sach saar |

28

ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ prem padaarath paaeeai bhaaee sach naam aadhaar |6|

29

ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ jo satigur seveh aapanaa bhaaee tin kai hau laagau paae |

30

ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ janam savaaree aapanaa bhaaee kul bhee lee bakhasaae |7|

31

ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ sach baanee sach sabad hai bhaaee gur kirapaa te hoe |

32

ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ naanak naam har man vasai bhaaee tis bighan na laagai koe |8|2|

Original Gurmukhi with romanized transliteration, via the GurbaniNow API. An English translation will be added once a cleared translation is available.