U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 39

Text

1

ਸੋਰਠਿ ਮਹਲਾ ੩ ॥ soratth mahalaa 3 |

2

ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥ har jeeo sabade jaapadaa bhaaee poorai bhaag milaae |

3

ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥ sadaa sukh sohaaganee bhaaee anadin rateea rang laae |1|

4

ਹਰਿ ਜੀ ਤੂ ਆਪੇ ਰੰਗੁ ਚੜਾਇ ॥ har jee too aape rang charraae |

5

ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥ gaavahu gaavahu rang raatiho bhaaee har setee rang laae | rahaau |

6

ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥ gur kee kaar kamaavanee bhaaee aap chhodd chit laae |

7

ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥ sadaa sehaj fir dukh na lagee bhaaee har aap vasai man aae |2|

8

ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥ pir kaa hukam na jaanee bhaaee saa kulakhanee kunaar |

9

ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥ manahatth kaar kamaavanee bhaaee vin naavai koorriaar |3|

10

ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥ se gaaveh jin masatak bhaag hai bhaaee bhaae sachai bairaag |

11

ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥੪॥ anadin raate gun raveh bhaaee nirbhau gur liv laag |4|

12

ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥ sabhanaa maar jeevaaladaa bhaaee so sevahu din raat |

13

ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥੫॥ so kiau manahu visaareeai bhaaee jis dee vaddee hai daat |5|

14

ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥ manamukh mailee ddunmanee bhaaee daragah naahee thaau |

15

ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥੬॥ guramukh hovai ta gun ravai bhaaee mil preetam saach samaau |6|

16

ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥ et janam har na chetio bhaaee kiaa muhu desee jaae |

17

ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥ kirree pavandee muhaaeon bhaaee bikhiaa no lobhaae |7|

18

ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥ naam samaaleh sukh vaseh bhaaee sadaa sukh saant sareer |

19

ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥ naanak naam samaal too bhaaee aparanpar gunee gaheer |8|3|

20

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ॥ soratth mahalaa 5 ghar 1 asattapadeea |

21

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

22

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ sabh jag jineh upaaeaa bhaaee karan kaaran samarath |

23

ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ jeeo pindd jin saajiaa bhaaee de kar apanee vath |

24

ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ kin kaheeai kiau dekheeai bhaaee karataa ek akath |

25

ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ gur govind salaaheeai bhaaee jis te jaapai tath |1|

26

ਮੇਰੇ ਮਨ ਜਪੀਐ ਹਰਿ ਭਗਵੰਤਾ ॥ mere man japeeai har bhagavantaa |

27

ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ naam daan dee jan apane dookh darad kaa hantaa | rahaau |

28

ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ jaa kai ghar sabh kichh hai bhaaee nau nidh bhare bhanddaar |

29

ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ tis kee keemat naa pavai bhaaee aoochaa agam apaar |

30

ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ jeea jant pratipaaladaa bhaaee nit nit karadaa saar |

31

ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ satigur pooraa bhetteeai bhaaee sabad milaavanahaar |2|

32

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ sache charan sareveeeh bhaaee bhram bhau hovai naas |

33

ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ mil sant sabhaa man maanjeeai bhaaee har kai naam nivaas |

34

ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ mittai andheraa agiaanataa bhaaee kamal hovai paragaas |

35

ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ gur bachanee sukh aoopajai bhaaee sabh fal satigur paas |3|

Original Gurmukhi with romanized transliteration, via the GurbaniNow API. An English translation will be added once a cleared translation is available.