Sikhism
Ang-601 4
Text
ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ sabad marahu fir jeevahu sad hee taa fir maran na hoee |
ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ amrit naam sadaa man meetthaa sabade paavai koee |3|
ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ daatai daat rakhee hath apanai jis bhaavai tis deee |
ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ naanak naam rate sukh paaeaa daragah jaapeh seee |4|11|
ਸੋਰਠਿ ਮਹਲਾ ੩ ॥ soratth mahalaa 3 |
ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥ satigur seve taa sehaj dhun upajai gat mat tad hee paae |
ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥ har kaa naam sachaa man vasiaa naame naam samaae |1|
ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥ bin satigur sabh jag bauraanaa |
ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥ manamukh andhaa sabad na jaanai jhootthai bharam bhulaanaa | rahaau |
ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥ trai gun maaeaa bharam bhulaaeaa haumai bandhan kamaae |
ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥ jaman maran sir aoopar aoobhau garabh jon dukh paae |2|
ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥ trai gun varateh sagal sansaaraa haumai vich pat khoee |
ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥ guramukh hovai chauthaa pad cheenai raam naam sukh hoee |3|
ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥ trai gun sabh tere too aape karataa jo too kareh su hoee |
ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥੪॥੧੨॥ naanak raam naam nisataaraa sabade haumai khoee |4|12|
ਸੋਰਠਿ ਮਹਲਾ ੪ ਘਰੁ ੧ ॥ soratth mahalaa 4 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ aape aap varatadaa piaaraa aape aap apaahu |
ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ vanajaaraa jag aap hai piaaraa aape saachaa saahu |
ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ aape vanaj vaapaareea piaaraa aape sach vesaahu |1|
ਜਪਿ ਮਨ ਹਰਿ ਹਰਿ ਨਾਮੁ ਸਲਾਹ ॥ jap man har har naam salaah |
ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ gur kirapaa te paaeeai piaaraa amrit agam athaah | rahaau |
ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ aape sun sabh vekhadaa piaaraa mukh bole aap muhaahu |
ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ aape ujharr paaeidaa piaaraa aap vikhaale raahu |
ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ aape hee sabh aap hai piaaraa aape veparavaahu |2|
ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ aape aap upaaeidaa piaaraa sir aape dhandharrai laahu |
ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ aap karaae saakhatee piaaraa aap maare mar jaahu |
ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ aape patan paatanee piaaraa aape paar langhaahu |3|
ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ aape saagar bohithaa piaaraa gur khevatt aap chalaahu |
ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ aape hee charr langhadaa piaaraa kar choj vekhai paatisaahu |
ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ aape aap deaal hai piaaraa jan naanak bakhas milaahu |4|1|
ਸੋਰਠਿ ਮਹਲਾ ੪ ਚਉਥਾ ॥ soratth mahalaa 4 chauthaa |
ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥ aape anddaj jeraj setaj utabhuj aape khandd aape sabh loe |
ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥ aape soot aape bahu maneea kar sakatee jagat paroe |
Original Gurmukhi with romanized transliteration, via the GurbaniNow API. An English translation will be added once a cleared translation is available.